ਗੁਰੂ ਸਾਹਿਬਾਨ ਦਾ ਸਿਧਾਂਤ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦੇ ਸਮਰੱਥ: ਪੁਰੋਹਿਤ The constitution of the country is equal to any religious text
- ਡਾ: ਅੰਬੇਡਕਰ ਦੇ ਵਿਚਾਰਾਂ ਨੂੰ ਅਪਣਾਉਣ, ਜਾਤੀਵਾਦ ਨੂੰ ਖ਼ਤਮ ਕਰਨ ਤੋਂ ਇਲਾਵਾ ਸੰਵਿਧਾਨ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ
ਇੰਡੀਆ ਨਿਊਜ਼, ਅੰਮ੍ਰਿਤਸਰ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਜੇਕਰ ਉਹ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ‘ਤੇ ਚੱਲਣਾ ਪਵੇਗਾ ਅਤੇ ਡਾ: ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਨੂੰ ਅਪਣਾਉਣ ਤੋਂ ਇਲਾਵਾ ਸੰਵਿਧਾਨ ਨੂੰ ਮਜ਼ਬੂਤ ਕਰਨਾ ਹੋਵੇਗਾ।
ਰਾਜਪਾਲ ਬਨਵਾਰੀਲਾਲ ਪੁਰੋਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਲੀਗਲ ਟਰੱਸਟ ਦੇ ਚੇਅਰਮੈਨ ਡਾ: ਜਗਮੋਹਨ ਸਿੰਘ ਰਾਜੂ ਆਈ.ਏ.ਐਸ (ਸੇਵਾਮੁਕਤ) ਵੱਲੋਂ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਕਿਸੇ ਵੀ ਧਾਰਮਿਕ ਗ੍ਰੰਥ ਦੇ ਬਰਾਬਰ ਹੈ। ਸਮਾਗਮ ਨੂੰ ਸਾਬਕਾ ਚੀਫ਼ ਜਸਟਿਸ ਕੇ.ਜੀ.ਬਾਲਾ ਕ੍ਰਿਸ਼ਨਨ, ਦੁਸ਼ਯੰਤ ਕੁਮਾਰ ਗੌਤਮ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜੀਐਨਡੀਯੂ ਦੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਆਦਿ ਨੇ ਵੀ ਸੰਬੋਧਨ ਕੀਤਾ। The constitution of the country is equal to any religious text
Also Read : ਇਸ ਵਿਭਾਗ ਵਿੱਚ ਜਲਦ ਹੋਵੇਗੀ ਭਰਤੀ Punjab Cabinet Decision
Also Read : ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਪ੍ਰਵਾਨਗੀ ਦਿੱਤੀ
Connect With Us : Twitter Facebook youtube