ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖ ਲੱਖ ਵਧਾਈਆਂ : ਭਗਵੰਤ ਮਾਨ Bhagwant Mann paid obeisance at Gurdwara Sri Nabha Sahib
- ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਲੱਖ ਲੱਖ ਵਧਾਈਆਂ
- ਲੋਕਾਂ ਨੂੰ 9ਵੇਂ ਸਿੱਖ ਗੁਰੂ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਲਈ ਕਿਹਾ
ਇੰਡੀਆ ਨਿਊਜ਼ ਚੰਡੀਗੜ੍ਹ
ਇਸ ਤੋਂ ਪਹਿਲਾਂ ਆਪਣੇ ਰਿਕਾਰਡ ਕੀਤੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਦੁਆਰਾ ਦਿੱਤੇ ਸਰਭਵਿਆਪੀ ਭਾਈਚਾਰੇ, ਧਾਰਮਿਕ ਆਜ਼ਾਦੀ, ਸਰਬੱਤ ਦੇ ਭਲੇ ਅਤੇ ਮਾਨਵਤਾ ਦੀ ਚੜਦੀਕਲਾ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਦਾ ਸੱਦਾ ਦਿੱਤਾ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ`ਤੇ ਚਾਨਣਾ ਪਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਸ਼ਹਾਦਤ ਪ੍ਰਾਪਤ ਕਰਨ ਤੱਕ ਮਾਨਵਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਖਾਤਰ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਰਹਿੰਦੀ ਦੁਨੀਆ ਤੱਕ ਪ੍ਰੇਰਨਾ ਸਰੋਤ ਬਣੀ ਰਹੇਗੀ।
ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ`ਤੇ ਸਹੀ ਮਾਅਨਿਆਂ`ਚ ਚੱਲਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਜੀ ਦੇ ਸੰਦੇਸ਼ ਦਾ ਸਾਰ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤਮਈ ਸਹਿਹੋਂਦ ਸੀ, ਜੋ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ। Bhagwant Mann paid obeisance at Gurdwara Sri Nabha Sahib
Also Read : ਕੋਰੋਨਾ ਦੇ ਵੱਧ ਰਹੇ ਕੇਸ, ਰਾਜ ਵਿੱਚ ਮਾਸਕ ਲਾਜ਼ਮੀ Mask mandatory in Punjab
Also Read : ਵਿਸ਼ੇਸ਼ ਬੱਚਿਆਂ ਨਾਲ ਮਿਲਕੇ ਬੂਟੇ ਲਾਏ FICCI FLO Ludhiana Chapter
Also Read : ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ Education Minister visits school
Also Read : ਦੇਸ਼ ਦੇ ਕਈ ਰਾਜਾਂ ਵਿੱਚ ਵੱਧ ਰਹੇ ਕੋਰੋਨਾ ਮਰੀਜ
Connect With Us : Twitter Facebook youtube