ਪੰਜਾਬ ਪੁਲਿਸ ਅਤੇ ਪੀ.ਆਰ. ਟੀ.ਸੀ ਦੇ ਮੁਲਾਜ਼ਮਾਂ ਵਿਚਾਲੇ ਜ਼ਬਰਦਸਤ ਝੜਪ Patiala

0
237
Patiala news
Patiala news

ਇੰਡੀਆ ਨਿਊਜ਼ : ਪੰਜਾਬ,

Patiala news

ਦੇਰ ਸ਼ਾਮ ਪਟਿਆਲਾ ਵਿੱਚ ਪੰਜਾਬ ਪੁਲਿਸ ਅਤੇ ਪੀ.ਆਰ. ਟੀ.ਸੀ ਦੇ ਮੁਲਾਜ਼ਮਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦੇ ਮੁਤਾਬਿਕ ਦੋਵਾਂ ਧੜਿਆਂ ਦੇ ਮੁਲਾਜ਼ਮਾਂ ਵਿੱਚ ਹੱਥੋਪਾਈ ਵੀ ਹੋ ਗਈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਮੁਲਾਜ਼ਮਾਂ ਵੱਲੋਂ ਇੱਕ ਦੂਜੇ ਨੂੰ ਗਾਲ੍ਹਾਂ ਕੱਢੀਆਂ ਗਈਆਂ। ਜਾਣਕਾਰੀ ਅਨੁਸਾਰ ਪੀ.ਆਰ. ਟੀਸੀ ਬੱਸ ਪਟਿਆਲਾ ਤੋਂ ਪਿਹੋਵਾ ਜਾ ਰਹੀ ਸੀ।

ਬੱਸ ਦੇ ਰੋਕੇ ਜਾਣ ਤੇ ਹੰਗਾਮਾ Patiala

ਇਸ ਦੌਰਾਨ ਪੰਜਾਬ ਪੁਲੀਸ ਵੱਲੋਂ ਬੱਸ ਨੂੰ ਰੋਕ ਲਿਆ ਗਿਆ। ਇਸ ਤੋਂ ਬਾਅਦ ਵੱਡਾ ਹੰਗਾਮਾ ਹੋਇਆ। ਇਸ ਦੌਰਾਨ ਦੋਵਾਂ ਧੜਿਆਂ ਦੇ ਮੁਲਾਜ਼ਮਾਂ ਨੇ ਇੱਕ ਦੂਜੇ ਨਾਲ ਧੱਕਾ-ਮੁੱਕੀ ਕੀਤੀ ਮਾਮਲਾ ਵਧ ਗਿਆ ਅਤੇ ਦੋਵਾਂ ਪਾਸਿਆਂ ਦੇ ਕਰਮਚਾਰੀ ਹੱਥੋਪਾਈ ਤੱਕ ਪਹੁੰਚ ਗਏ।

Also Read : BCCI ਨੇ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਸਥਾਨ ਦਾ ਐਲਾਨ ਕੀਤਾ

Connect With Us : Twitter Facebook youtube

SHARE