ਇੰਡੀਆ ਨਿਊਜ਼ ਹੁਸ਼ਿਆਰਪੁਰ
ਬੋਰਵੈੱਲ ‘ਚ ਡਿੱਗਣ ਵਾਲੇ ਬੱਚੇ ਰਿਤਿਕ ਰੌਸ਼ਨ ਕੁੱਝ ਦੇਰ ਪਹਿਲਾਂ ਐਨ ਡੀ ਆਰ ਐਫ ਅਤੇ ਫੌਜ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਬਾਹਰ ਕੱਢ ਲਿਆ ਗਿਆ ਸੀ। ਜਿਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।
ਜਿਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ ਅਤੇ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਲਈ ਅਰਦਾਸ ਕੀਤੀ ਹੈ ਅਤੇ ਪਰਿਵਾਰ ਨੂੰ 2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ
ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ
ਸਾਡੇ ਨਾਲ ਜੁੜੋ : Twitter Facebook youtube