ਸਰਕਾਰੀ ਸਕੂਲਾਂ ਵਿਚ ਲਾਗੂ ਵਜ਼ੀਫ਼ਾ ਸਕੀਮਾਂ ਬਾਰੇ 13 ਸਤੰਬਰ ਨੂੰ ਐਜੂਸੈਟ ਰਾਹੀਂ ਦਿੱਤੀ ਜਾਵੇਗੀ ਜਾਣਕਾਰੀ

0
185
Special Lecture on 13 September 2022, This lecture will be done through Eduset system, Instruction by issuing a letter to all school heads and principals
Special Lecture on 13 September 2022, This lecture will be done through Eduset system, Instruction by issuing a letter to all school heads and principals
  • ਲੈਕਚਰ ਦਾ ਮਕਸਦ ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਵਜ਼ੀਫ਼ਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣਾ

ਚੰਡੀਗੜ੍ਹ, PUNJAB NEWS (Special Lecture on 13 September 2022) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਵੱਖ ਵੱਖ ਵਜ਼ੀਫ਼ਾ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਲੈਕਚਰ 13 ਸਤੰਬਰ 2022 ਨੂੰ ਸਵੇਰੇ 11:00 ਵਜੇ ਤੋਂ 11:40 ਤੱਕ ਕਰਵਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਲੈਕਚਰ ਐਜੂਸੈਟ ਸਿਸਟਮ ਰਾਹੀਂ ਕੀਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਜ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਲੈਕਚਰ ਜ਼ਰੂਰ ਅਟੈਂਡ ਕਰਨ।

Special Lecture on 13 September 2022, This lecture will be done through Eduset system, Instruction by issuing a letter to all school heads and principals
Special Lecture on 13 September 2022, This lecture will be done through Eduset system, Instruction by issuing a letter to all school heads and principals

ਜਿਨ੍ਹਾਂ ਸਰਕਾਰੀ ਸਕੂਲਾਂ ਵਿਚ ਐਜਸੂਟ ਨਹੀਂ ਕੰਮ ਕਰ ਰਿਹਾ ਉਨ੍ਹਾਂ ਸਕੂਲਾਂ ਦੇ ਮੁਖੀ ਨਜ਼ਦੀਕੀ ਸਕੂਲ ਵਿਖੇ ਜਾ ਕੇ ਇਸ ਲੈਕਚਰ ਨੂੰ ਅਟੈਂਡ ਕਰਨ

ਇਸ ਤੋਂ ਇਲਾਵਾ ਜਿਨ੍ਹਾਂ ਸਰਕਾਰੀ ਸਕੂਲਾਂ ਵਿਚ ਐਜਸੂਟ ਨਹੀਂ ਕੰਮ ਕਰ ਰਿਹਾ ਉਨ੍ਹਾਂ ਸਕੂਲਾਂ ਦੇ ਮੁਖੀ ਨਜ਼ਦੀਕੀ ਸਕੂਲ ਵਿਖੇ ਜਾ ਕੇ ਇਸ ਲੈਕਚਰ ਨੂੰ ਅਟੈਂਡ ਕਰਨ।

ਬੁਲਾਰੇ ਨੇ ਦੱਸਿਆ ਇਸ ਲੈਕਚਰ ਦਾ ਮਕਸਦ ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਵਜ਼ੀਫ਼ਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਹੈ।

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE