ਕਬੱਡੀ ਟੂਰਨਾਮੈਂਟ ਵਿੱਚ ਡੀਏਵੀ ਇੰਜਨੀਅਰ ਕਾਲਜ ਜਲੰਧਰ ਨੇ ਫਾਈਨਲ ਮੈਚ ਜਿੱਤਿਆ DAV College Jalandhar

0
1198
DAV College Jalandhar

DAV College Jalandhar

ਕਬੱਡੀ ਟੂਰਨਾਮੈਂਟ ਵਿੱਚ ਡੀਏਵੀ ਇੰਜਨੀਅਰ ਕਾਲਜ ਜਲੰਧਰ ਨੇ ਫਾਈਨਲ ਮੈਚ ਜਿੱਤਿਆ

  • ਸੁਆਮੀ ਵਿਵੇਕਾਨੰਦ ਇੰਜੀਨੀਅਰਿੰਗ ਕਾਲਜ ਬਨੂੰੜ ਨੇ ਦੂਜਾ ਸਥਾਨ ਹਾਸਲ ਕੀਤਾ

  • ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ: ਅਸ਼ੋਕ ਗਰਗ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)

ਦੇਰ ਸ਼ਾਮ ਚੱਲੇ ਸੈਮੀਫਾਈਨਲ ਵਿੱਚ ਸੁਆਮੀ ਵਿਵੇਕਾਨੰਦ ਇੰਜੀਨੀਅਰਿੰਗ ਕਾਲਜ ਬਨੂੰੜ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਨੂੰ ਅਤੇ ਡੀ. ਏ. ਵੀ. ਇੰਜੀਨੀਅਰਿੰਗ ਕਾਲਜ ਜਲੰਧਰ ਨੇ ਸੀ.ਜੀ.ਸੀ. ਜੰਝੇਰੀ ਨੂੰ ਹਰਾ ਕੇ ਦੋਨਾਂ ਟੀਮਾਂ ਨੇ ਫਾਈਨਲ ਵਿੱਚ ਜਗ੍ਹਾ ਬਣਾਈ। ਤੀਜੇ ਸਥਾਨ ਲਈ ਕਰਵਾਏ ਮੁਕਾਬਲੇ ਵਿਚ ਸੀ.ਜੀ.ਸੀ. ਜੰਝੇਰੀ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਨੂੰ ਹਰਾਇਆ।

DAV College Jalandhar

ਸਵਾਮੀ ਵਿਵੇਕਾ ਨੰਦ ਗਰੁੱਪ ਦੇ ਪ੍ਰੈਜ਼ੀਡੈਂਟ ਅਸ਼ੋਕ ਕੁਮਾਰ ਗਰਗ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਰਾਹੀਂ ਸਾਨੂੰ ਟੀਮ ਵਰਕ ਦੀ ਮਹੱਤਤਾ ਦਾ ਪਤਾ ਲੱਗਦਾ ਹੈ। DAV College Jalandhar

ਡੀ.ਏ.ਵੀ. ਇੰਜੀਨੀਅਰਿੰਗ ਕਾਲਜ ਜਲੰਧਰ ਨੇ ਮਾਰੀ ਬਾਜ਼ੀ 

DAV College Jalandhar

ਫਾਈਨਲ ਮੁਕਾਬਲੇ ਵਿੱਚ ਡੀ.ਏ.ਵੀ. ਇੰਜੀਨੀਅਰਿੰਗ ਕਾਲਜ ਜਲੰਧਰ ਨੇ ਸੁਆਮੀ ਵਿਵੇਕਾਨੰਦ ਇੰਜੀਨੀਅਰਿੰਗ ਕਾਲਜ ਬਨੂੰੜ ਨੂੰ ਹਰਾ ਤੇ ਕਰਮਵਾਰ ਪਹਿਲਾਂ ਤੇ ਦੂਜਾ ਸਥਾਨ ਹਾਸਲ ਕੀਤਾ।

ਟੂਰਨਾਮੈਟ ਦੇ ਮੁੱਖ ਮਹਿਮਾਨ ਪ੍ਰੋ. ਡਾ. ਨਿਸ਼ਾਨ ਸਿੰਘ ਦਿਓਲ ਹੈਡ ਫਿਜ਼ੀਕਲ ਐਜੂਕੇਸ਼ਨ ਡਿਪਾਰਟਮੇਂਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕਾਲਜ ਦੇ ਚੈਅਰਮੈਨ ਸ਼੍ਰੀ ਅਸ਼ਵਨੀ ਗਰਗ ਅਤੇ ਪ੍ਰੈਜ਼ੀਡੈਂਟ ਸ਼੍ਰੀ ਅਸ਼ੋਕ ਗਰਗ ਨੇ “ਜੀ ਆਇਆ ਆਖਿਆ” ਅਤੇ ਸਨਮਾਨਿਤ ਚਿੰਨ੍ਹ ਭੇਂਟ ਕੀਤਾ।

DAV College Jalandhar

DAV College Jalandhar

ਮੈਡਲ ਤੇ ਟਰਾਫੀਆਂ ਨਾਲ ਸਨਮਾਨਿਤ

DAV College Jalandhar

ਇਸ ਮੌਕੇ ਪ੍ਰਿੰਸੀਪਲ ਸ਼੍ਰੀ ਪ੍ਰਤੀਕ ਗਰਗ,ਸਵਾਈਟ ਸਪੋਰਟਸ ਡਿਪਾਰਟਮੇਂਟ ਹੈਡ ਕੁਲਦੀਪ ਸਿੰਘ ਬਰਾੜ, ਯੂਨੀਵਰਸਿਟੀ ਤੋਂ ਆਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ,ਸ਼੍ਰੀ ਜੀਵਨ ਸ਼ਰਮਾ (ਪੰਜਾਬੀ ਯੂਨੀਵਰਸਿਟੀ ਪਟਿਆਲਾ),ਡੀ.ਪੀ.ਈ.ਪਲਵਿੰਦਰ ਸਿੰਘ, ਸ. ਤਲਵਿੰਦਰ ਸਿੰਘ ਰੰਧਾਵਾ ਓਹਨਾਂ ਤੋਂ ਇਲਾਵਾ ਵੱਖ ਵੱਖ ਟੀਮਾਂ ਦੇ ਕੋਚ ਅਤੇ ਸਟਾਫ਼ ਹਾਜ਼ਰ ਸਨ।ਮੁੱਖ ਮਹਿਮਾਨ ਅਤੇ ਕਾਲਜ ਦੀ ਮਨੇਜਮੇਂਟ ਨੇ ਜਿੱਤੇ ਹੋਏ ਖਿਡਾਰੀਆਂ ਨੂੰ ਮੈਡਲ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ।

DAV College Jalandhar

DAV College Jalandhar

Also Read :SVIET ਕਾਲਜ ਵਿੱਚ ਕਬੱਡੀ ਟੂਰਨਂਮੈਂਟ ਦੀ ਸ਼ੁਰੂਆਤ Kabaddi Tournament In SVIET

Also Read :ਗੌਪਾਸ਼ਟਮੀ ਦੇ ਤਿਉਹਾਰ ਮੌਕੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ 20 ਲੱਖ ਦੀ ਰਾਸ਼ੀ ਦਾ ਐਲਾਨ ਕੀਤਾ Member Of Parliament Praneet Kaur

Also Read :‘ਆਪ’ ਦੇ ਕੋਆਰਡੀਨੇਟਰ ਬਿਕਰਮਜੀਤ ਪਾਸੀ ਨੇ ਨਿਭਾਈ ਗੀਤ ਰਿਲੀਜ਼ ਕਰਨ ਦੀ ਰਸਮ Drugs The Fire

Also Read :ਬਨੂੜ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ Vishwakarma Day

Connect With Us : Twitter Facebook

 

SHARE