ਮਿਸ਼ਨ ਹਰਿਆਲੀ ਅਤੇ ਲਾਲੀ ਤਹਿਤ ਖੂਨਦਾਨ ਕੈਂਪ ਲਗਾਇਆ Organized Blood Donation Camp

0
201
Organized Blood Donation Camp

Organized Blood Donation Camp

ਮਿਸ਼ਨ ਹਰਿਆਲੀ ਅਤੇ ਲਾਲੀ ਤਹਿਤ ਖੂਨਦਾਨ ਕੈਂਪ ਲਗਾਇਆ

  • ਖੂਨਦਾਨ ਕੈਂਪ ਦਾ ਆਯੋਜਨ ਸਾਰੇ ਸਮਾਜਕ ਕੰਮਾਂ ਵਿੱਚ ਅਹਿਮ : ਐਸ.ਐਮ.ਐਸ ਸੰਧੂ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਮਿਸ਼ਨ ਹਰਿਆਲੀ ਅਤੇ ਲਾਲੀ ਤਹਿਤ ਬਨੂੜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸ਼ਹਿਰ ਵਾਸੀਆਂ ਨੇ ਵੱਧ ਚੜ੍ਹ ਕੇ ਖੂਨਦਾਨ ਕੀਤਾ। ਕੈਂਪ ਦੇ ਉਦਘਾਟਨ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐਸ.ਐਮ.ਐਸ ਸੰਧੂ ਨੇ ਸ਼ਿਰਕਤ ਕੀਤੀ।

Organized Blood Donation Camp

ਸੰਧੂ ਨੇ ਕਿਹਾ ਕਿ ਖ਼ੂਨਦਾਨ ਕੈਂਪ ਦਾ ਆਯੋਜਨ ਹੋਰਨਾਂ ਸਮਾਜ ਸੇਵੀ ਕੰਮਾਂ ਵਿੱਚੋਂ ਸਭ ਤੋਂ ਅਹਿਮ ਹੈ। ਉਹਨਾਂ ਕਿਹਾ ਕਿ ਮਿਸ਼ਨ ਹਰਿਆਲੀ ਅਤੇ ਲਾਲੀ ਦੇ ਰਾਹੀਂ ”ਸਿੱਖ ਕੌਮ ਦੀ ਮਹਾਨ ਸ਼ਹੀਦ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ” ਨੂੰ ਸਮਰਪਿਤ ਇਹ ਕੈਂਪ ਲੋਕਾਂ ਨੂੰ ਅਹਿਮ ਸੰਦੇਸ਼ ਦਿੰਦਾ ਹੈ। Organized Blood Donation Camp

ਨੌਜਵਾਨਾਂ ਨੂੰ ਅਪੀਲ

Organized Blood Donation Camp

ਉਨ੍ਹਾਂ ਕਿਹਾ ਕਿ ਖੂਨਦਾਨ ਹੀ ਅਜਿਹਾ ਦਾਨ ਹੈ ਜੋ ਹਸਪਤਾਲ ਵਿੱਚ ਕਿਸੇ ਵਿਅਕਤੀ ਨੂੰ ਜੀਵਨ ਪ੍ਰਦਾਨ ਕਰ ਸਕਦਾ ਹੈ। ਸੰਧੂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੇ ਸਮਾਜ ਸੇਵੀ ਕੰਮਾਂ ਲਈ ਅੱਗੇ ਆਉਣ।

ਇਸ ਮੌਕੇ ਬਾਬਾ ਦਿਲਬਾਗ ਸਿੰਘ ਬਾਘਾ, ਭਾਜਪਾ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਬਨੂੜ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਨੀਮਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮਤਜੀਤ ਸਿੰਘ ਹੁਲਕਾ ਹਾਜ਼ਰ ਸਨ। Organized Blood Donation Camp

ਸਰਟੀਫਿਕੇਟ ਵੀ ਦਿੱਤੇ

Organized Blood Donation Camp

ਕੈਂਪ ਦੇ ਬੁਲਾਰੇ ਦਿਲਪ੍ਰੀਤ ਸਿੰਘ ਲਾਡੀ ਨੇ ਦੱਸਿਆ ਕਿ ਜੱਗੀ ਇੰਟਰਪ੍ਰਾਈਜ਼ ਅਤੇ ਆਸਰਾ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਕੈਂਪ ਲਗਾਇਆ ਗਿਆ ਸੀ।

ਚੰਡੀਗੜ੍ਹ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਕਰੀਬ 40 ਯੂਨਿਟ ਖੂਨ ਇਕੱਤਰ ਕੀਤਾ। ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਸਰਟੀਫਿਕੇਟ ਵੀ ਦਿੱਤੇ ਗਏ। Organized Blood Donation Camp

Also Read :ਹਾਈਡਰਾ ‘ਤੇ ਲਟਕ ਕੇ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ Street Lights

Also Read :ਸੁਰਜੀਤ ਗੜ੍ਹੀ ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਬਣੇ Surjit Singh Garhi

Also Read :ਕਾਂਗਰਸ ਪਾਰਟੀ ਦਾ ਯੂਥ ਆਮ ਆਦਮੀ ਪਾਰਟੀ ਵਿੱਚ ਸ਼ਾਮਲ Aam Aadmi Party

Also Read :ਨਗਰ ਕੌਂਸਲ NOC ਮਾਮਲੇ ਵਿੱਚ ਭਾਜਪਾ ਆਗੂ ਦਾ ਵੱਡਾ ਖੁਲਾਸਾ NOC Matter

Connect With Us : Twitter Facebook

SHARE