ਜਲੰਧਰ ‘ਚ ਅੰਨ੍ਹੇਵਾਹ ਗੋਲੀਬਾਰੀ, ਨੌਜਵਾਨ ਜ਼ਖਮੀ

0
87
Firing In Jalandhar

Firing In Jalandhar : ਸ਼ਹਿਰ ‘ਚ ਤੇਜ਼ ਫਾਇਰਿੰਗ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ 7 ਅਧੀਨ ਪੈਂਦੇ ਗੜ੍ਹਾ ਇਲਾਕੇ ਵਿੱਚ ਬੀਤੀ ਰਾਤ ਹੋਈ ਗੈਂਗਵਾਰ ਵਿੱਚ ਇੱਕ ਨੌਜਵਾਨ ਨੂੰ 4 ਗੋਲੀਆਂ ਲੱਗੀਆਂ। ਜ਼ਖਮੀ ਨੌਜਵਾਨ ਨੂੰ ਤੁਰੰਤ ਜੌਹਲ ਹਸਪਤਾਲ ਦਾਖਲ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਸ ਇਲਾਕੇ ਦੇ ਰਹਿਣ ਵਾਲੇ ਪ੍ਰੇਮਾ ਦੀ ਵਾਸੂ ਨਾਂ ਦੇ ਨੌਜਵਾਨ ਨਾਲ ਪੁਰਾਣੀ ਦੁਸ਼ਮਣੀ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕੁਝ ਦਿਨ ਪਹਿਲਾਂ ਪ੍ਰੇਮਾ ‘ਤੇ ਹਮਲਾ ਹੋਇਆ ਸੀ, ਜਿਸ ਦਾ ਮਾਮਲਾ ਵੀ ਦਰਜ ਹੋਇਆ ਸੀ, ਇਸੇ ਦੁਸ਼ਮਣੀ ਦੇ ਚੱਲਦਿਆਂ ਬੀਤੀ ਰਾਤ ਵਾਸੂ ਨੇ ਸਾਥੀਆਂ ਸਮੇਤ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਬੱਲੂ ਨਾਂ ਦਾ ਨੌਜਵਾਨ ਵੀ ਜ਼ਖਮੀ ਹੋ ਗਿਆ।

Also Read : ਅੰਮ੍ਰਿਤਸਰ ਬੰਬ ਧਮਾਕੇ ਦੇ ਮਾਸਟਰ ਮਾਈਂਡ ਨੇ ਦੱਸਿਆ ਕਿ ਧਮਾਕੇ ਕਿਉਂ ਕੀਤੇ ਗਏ

Also Read : ਲੁਧਿਆਣਾ ‘ਚ ਸਕੂਟੀ ਨੂੰ ਟਰੱਕ ਨੇ ਮਾਰੀ ਟੱਕਰ, ਪੁੱਤਰ ਦੀ ਮੌਤ, ਮਾਂ ਜ਼ਖ਼ਮੀ

Also Read : ਲੁਧਿਆਣਾ ਤੋਂ ਬਾਅਦ ਨੰਗਲ ‘ਚ ਗੈਸ ਲੀਕ, ਵਿਦਿਆਰਥੀਆਂ ਸਮੇਤ ਕਈ ਲੋਕ ਜ਼ਖਮੀ, ਪ੍ਰਸ਼ਾਸਨ ਨੇ ਕੀਤਾ ਇਲਾਕਾ ਸੀਲ

Connect With Us : Twitter Facebook

SHARE