CM ਮਾਨ ਦੀ ਕੈਬਨਿਟ ਮੀਟਿੰਗ ਜਲੰਧਰ ‘ਚ ਹੋਵੇਗੀ

0
107
CM Maan Cabinet Meeting

CM Maan Cabinet Meeting : ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਦਿਨ ਬੁੱਧਵਾਰ ਨੂੰ ਜਲੰਧਰ ਵਿੱਚ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਪੁਰਾਣੇ ਲੰਬਿਤ ਪਏ ਕੇਸਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਫੌਰੀ ਫੈਸਲੇ ਲਏ ਜਾਣਗੇ।

Also Read : ‘ਆਪ’ ਦੇ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੂੰ 58,691 ਵੋਟਾਂ ਨਾਲ ਹਰਾਇਆ

Also Read : ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਪੁਲਸ ਨੇ ਸ਼ੁਰੂ ਕੀਤੀ ਜਾਂਚ

Also Read : ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਔਰਤ ਦਾ ਕਤਲ 

Connect With Us : Twitter Facebook

SHARE