ਟਿਊਸ਼ਨ ਪੜ੍ਹਨ ਗਈ 7 ਸਾਲਾ ਬੱਚੀ ਨੂੰ ਅਗਵਾ, ਸੀਸੀਟੀਵੀ ‘ਚ ਕੈਦ ਹੋਈ ਘਟਨਾ

0
95
Kidnapping In Amritsar

Kidnapping In Amritsar : ਅੰਮ੍ਰਿਤਸਰ ਤੋਂ ਵੱਡੀ ਖਬਰ ਆ ਰਹੀ ਹੈ। ਦਰਅਸਲ ਇੱਥੋਂ ਦੇ ਪਿੰਡ ਰਾਮਪੁਰਾ ਤੋਂ 7 ਸਾਲਾ ਬੱਚੀ ਨੂੰ ਅਗਵਾ ਕਰ ਲਿਆ ਗਿਆ ਸੀ। ਇਹ ਸਾਰੀ ਘਟਨਾ ਕੈਮਰੇ ‘ਚ ਕੈਦ ਹੋ ਗਈ। ਜਾਣਕਾਰੀ ਅਨੁਸਾਰ ਅਭਿਰੋਜਜੋਤ ਕੌਰ ਘਰ ਤੋਂ ਟਿਊਸ਼ਨ ਪੜ੍ਹਨ ਗਈ ਸੀ, ਜੋ ਵਾਪਸ ਘਰ ਨਹੀਂ ਪਰਤੀ। ਜਦੋਂ ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਥਾਣੇ ‘ਚ ਦਿੱਤੀ ਤਾਂ ਜਾਂਚ ‘ਚ ਸੀਸੀਟੀਵੀ ਫੁਟੇਜ ਮਿਲੀ।

ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਬਾਈਕ ਸਵਾਰ ਦੋ ਨੌਜਵਾਨ ਬੱਚੀ ਨੂੰ ਅਗਵਾ ਕਰ ਰਹੇ ਹਨ, ਜਿਸ ਦੇ ਮੂੰਹ ਢਕੇ ਹੋਏ ਹਨ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।

Also Read : PSEB ਦੀ 12ਵੀਂ ਦੀ ਪ੍ਰੀਖਿਆ ਫਿਰ ਰੱਦ, ਜਾਣੋ ਕਾਰਨ

Also Read : ਜ਼ਮੀਨੀ ਵਿਵਾਦ ਨੂੰ ਲੈ ਕੇ ਪੋਤੇ ਨੇ ਦਾਦੇ ਦਾ ਕੀਤਾ ਕਤਲ

Also Read : ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਔਰਤ ਦਾ ਕਤਲ 

Connect With Us : Twitter Facebook

SHARE