PSEB ਨੇ ਨਤੀਜਾ ਜਾਰੀ ਕੀਤਾ, ਇਸ ਵੈੱਬਸਾਈਟ ਤੋਂ ਚੈੱਕ ਕਰੋ

0
114
PSEB Result 2023

PSEB Result 2023 : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਪ੍ਰੈਲ-2023 ਵਿੱਚ ਲਈ ਗਈ ਦਸਵੀਂ ਪੱਧਰ ਦੀ ਪੰਜਾਬੀ ਵਿਸ਼ੇ ਦੀ ਐਡਵਾਂਸ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਦਿੱਤੀ ਜਾਣਕਾਰੀ ਅਨੁਸਾਰ 28 ਅਤੇ 29 ਅਪ੍ਰੈਲ 2023 ਨੂੰ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਐਡਵਾਂਸ ਪ੍ਰੀਖਿਆ ਲਈ ਗਈ ਸੀ।

ਇਸ ਦਾ ਨਤੀਜਾ 18 ਮਈ ਵੀਰਵਾਰ ਨੂੰ ਐਲਾਨ ਦਿੱਤਾ ਗਿਆ ਹੈ ਅਤੇ ਬਾਅਦ ਦੁਪਹਿਰ ਬੋਰਡ ਦੀ ਵੈੱਬਸਾਈਟ ‘ਤੇ ਵੀ ਉਪਲਬਧ ਕਰਾ ਦਿੱਤਾ ਗਿਆ ਹੈ। ਸਬੰਧਤ ਉਮੀਦਵਾਰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਆਪਣਾ ਨਤੀਜਾ ਦੇਖ ਸਕਦੇ ਹਨ।

Also Read : ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ‘ਚ ਪੇਸ਼ ਕੀਤੀ ਰਿਪੋਰਟ

Also Read : CM ਭਗਵੰਤ ਮਾਨ ਨੇ ਦੀਏ ਨਿਯੁਕਤੀ ਪੱਤਰ, 144 ਨੌਜਵਾਨ ਯੋਗਤਾ ਦੇ ਆਧਾਰ ‘ਤੇ ਪੰਜਾਬ ਪੁਲਿਸ ਦਾ ਹਿੱਸਾ ਬਣੇ

Connect With Us : Twitter Facebook

SHARE