ਪੰਜਾਬ ‘ਚ ਫਿਰ ਤੋਂ ਗੈਸ ਲੀਕ ਦੀ ਘਟਨਾ

0
120
Gas Leak in Punjab Again

Gas Leak in Punjab Again : ਪੰਜਾਬ ਦੇ ਡੇਰਾਬੱਸੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਸਥਿਤ ਇੱਕ ਕੈਮੀਕਲ ਫੈਕਟਰੀ ਤੋਂ ਗੈਸ ਲੀਕ ਹੋਣ ਕਾਰਨ ਹਫੜਾ-ਦਫੜੀ ਮਚ ਗਈ।

ਜਾਣਕਾਰੀ ਮੁਤਾਬਕ ਇਸ ਘਟਨਾ ਕਾਰਨ ਆਸ-ਪਾਸ ਮੌਜੂਦ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਆਈ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ ਘਾਤਕ ਨੁਕਸਾਨ ਤੋਂ ਬਚਿਆ ਜਾ ਰਿਹਾ ਹੈ। ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਪਹਿਲਾਂ ਲੁਧਿਆਣਾ ਅਤੇ ਫਿਰ ਨੰਗਲ ਵਿੱਚ ਵੀ ਕਈ ਘਰ ਤਬਾਹ ਹੋ ਚੁੱਕੇ ਹਨ।

Also Read : CM ਭਗਵੰਤ ਮਾਨ ਨੇ ਦੀਏ ਨਿਯੁਕਤੀ ਪੱਤਰ, 144 ਨੌਜਵਾਨ ਯੋਗਤਾ ਦੇ ਆਧਾਰ ‘ਤੇ ਪੰਜਾਬ ਪੁਲਿਸ ਦਾ ਹਿੱਸਾ ਬਣੇ

Connect With Us : Twitter Facebook

SHARE