ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਦਾ ਐਲਾਨ, ਉਸ ਨੂੰ ਅਹਿਮ ਜ਼ਿੰਮੇਵਾਰੀ ਮਿਲੀ

0
90
Punjab AAP Working President

Punjab AAP Working President : ਪੰਜਾਬ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਬੁਢਲਾਡਾ ਤੋਂ ‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਜਾਰੀ ਪੱਤਰ ਅਨੁਸਾਰ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਜਗਦੀਪ ਸਿੰਘ ਕਾਕਾ ਬਰਾੜ, ਤਰੁਨਪ੍ਰੀਤ ਸਿੰਘ ਸੌਂਧ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਦਵਿੰਦਰਜੀਤ ਸਿੰਘ ਲਾਡੀ ਢੋਂਸ ਸੂਬਾ ਯੂਥ ਵਿੰਗ ਪ੍ਰਧਾਨ ਚੁਣੇ ਗਏ ਹਨ।

Also Read : ਲੁਧਿਆਣਾ ‘ਚ 7 ਕਰੋੜ ਦੀ ਲੁੱਟ, 10 ਬਦਮਾਸ਼ਾਂ ਨੇ CMS ਕੰਪਨੀ ਦੇ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਕੀਤੀ ਵਾਰਦਾਤ ਨੂੰ ਅੰਜਾਮ

Also Read : ਲੁਧਿਆਣਾ ਕੈਸ਼ ਲੁੱਟ ਮਾਮਲੇ ਵਿੱਚ ਪੁਲਿਸ ਨੇ ਗੱਡੀ ਬਰਾਮਦ ਕੀਤੀ

Also Read : ਲੁਧਿਆਣਾ 7 ਕਰੋੜ ਦੀ ਲੁੱਟ ਦੇ ਮਾਮਲੇ ‘ਚ 3 ਸ਼ੱਕੀ ਹਿਰਾਸਤ ‘ਚ

Connect With Us : Twitter Facebook
SHARE