Punjab Assembly Special Session : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸੀ.ਐੱਮ. ਭਗਵੰਤ ਮਾਨ ਵੱਲੋਂ ਸੱਦੀ ਗਈ ਕੈਬਨਿਟ ਮੀਟਿੰਗ ਤੋਂ ਬਾਅਦ ਸਾਰੇ ਮੰਤਰੀਆਂ ਅਤੇ ਸੀ.ਐਮ. ਮਾਨ ਇਸ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਪ੍ਰਸਤਾਵ ਲਿਆਂਦਾ ਜਾਵੇਗਾ। ਸੀ.ਐਮ ਮਾਨ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੰਜਾਬ ਦੇ ਫੰਡਾਂ ਬਾਰੇ ਚਰਚਾ ਕਰਨਗੇ। ਇਸ ਦੇ ਨਾਲ ਹੀ ਸਿੱਖ ਗੁਰਦੁਆਰਾ ਐਕਟ ਵਿੱਚ ਇੱਕ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਵੀ ਲਿਆਂਦਾ ਜਾਵੇਗਾ।
Also Read : ਕਪੂਰਥਲਾ ‘ਚ ਬਾਈਕ ਸਵਾਰਾਂ ਨੇ ਗਲੇ ‘ਤੇ ਪਿਸਤੌਲ ਰੱਖ ਕੇ ਕਾਰ ਲੁੱਟ ਲਈ
Also Read : ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ, ਹਰਦੀਪ SFJ ਮੁਖੀ ਪੰਨੂ ਦਾ ਵੀ ਕਰੀਬੀ ਸੀ