India News (ਇੰਡੀਆ ਨਿਊਜ਼), G.R.P Patiala, ਚੰਡੀਗੜ੍ਹ : G.R.P ਪਟਿਆਲਾ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਇੱਕ ਰੇਲ ਗੱਡੀ ਵਿੱਚੋਂ ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਰੇਲ ਗੱਡੀ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਜਦੋਂ ਇੱਕ ਚੈਕਿੰਗ ਦੌਰਾਨ ਇੱਕ ਵਿਅਕਤੀ ਕੋਲੋਂ 9 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਮਾਮਲੇ ਸਬੰਧੀ ਦੋਸ਼ੀ ਦੀ ਪਹਿਚਾਨ ਪਰਮਜੀਤ ਸਿੰਘ ਨਿਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਮਾਮਲੇ ਦੀ ਜਾਂਚ ਜਾਰੀ
ਜੀ ਆਰਪੀ ਦੇ ਡੀਐਸਪੀ ਜਗਮੋਹਨ ਸਿੰਘ ਸੋਹੀ ਨੇ ਦੱਸਿਆ ਕਿ ਰਾਜਪੁਰਾ ਰੇਲਵੇ ਸਟੇਸ਼ਨ ਦੇ ਉੱਤੇ ਰੇਲ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਟ੍ਰੇਨ ਦੇ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ 9 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਸ਼ੱਕੀ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ ਕਿ ਨਸ਼ੀਲੀ ਗੋਲੀਆਂ ਗਈਆਂ ਹਨ ਅਤੇ ਕਿੱਥੇ ਸਪਲਾਈ ਕੀਤੀਆਂ ਜਾਣੀਆਂ ਸਨ।
ਇਹ ਵੀ ਪੜ੍ਹੋ :Gian Singh Mungo Nabha : ਗਿਆਨ ਸਿੰਘ ਮੂੰਗੋ ਨਾਭਾ ਬਾਰ ਐਸੋਸੀਏਸ਼ਨ ਸਰਬ ਸੰਮਤੀ ਨਾਲ 23ਵੀਂ ਵਾਰ ਬਣੇ ਪ੍ਰਧਾਨ