Cold Wave in North India
ਇੰਡੀਆ ਨਿਊਜ਼, ਨਵੀਂ ਦਿੱਲੀ:
Cold Wave in North India ਉੱਤਰੀ ਭਾਰਤ ਵਿੱਚ ਪਹਾੜਾਂ ਦੀਆਂ ਬਰਫੀਲੀਆਂ ਹਵਾਵਾਂ ਨੇ ਮੈਦਾਨੀ ਇਲਾਕਿਆਂ ਵਿੱਚ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਕਾਰਨ ਠੰਡ ਹੋਰ ਵੱਧ ਗਈ ਹੈ।
ਮੌਸਮ ਵਿਭਾਗ ਨੇ ਦਿੱਤੀ ਸਲਾਹ (Cold Wave in North India)
ਇਨ੍ਹਾਂ ਹਵਾਵਾਂ ਦਾ ਅਸਰ ਹਰਿਆਣਾ, ਪੰਜਾਬ ਤੋਂ ਲੈ ਕੇ ਦਿੱਲੀ ਤੱਕ ਹੈ। ਠੰਢ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਦੋ ਦਿਨ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਸੀਤ ਲਹਿਰ 3 ਜਨਵਰੀ ਤੱਕ ਜਾਰੀ ਰਹੇਗੀ, ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲੋ।
ਇਹ ਵੀ ਪੜ੍ਹੋ : Major action by security forces in valley ਦੋ ਮੁਕਾਬਲੇ ‘ਚ 6 ਅੱਤਵਾਦੀ ਮਾਰੇ ਗਏ