ਇੰਡੀਆ ਨਿਊਜ਼, Punjab Weather Update : ਅੱਜ ਸੋਮਵਾਰ ਦੀ ਸਵੇਰ ਬੱਦਲਾਂ ਨਾਲ ਸ਼ੁਰੂ ਹੋਈ। ਇਸ ਦੇ ਨਾਲ ਹੀ ਟ੍ਰਾਈਸਿਟੀ ਵਿੱਚ ਵੀ ਬਾਰਿਸ਼ ਸ਼ੁਰੂ ਹੋ ਗਈ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ ਪੂਰਾ ਹਫ਼ਤਾ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮਾਨਸੂਨ ਦੇ ਮੌਸਮ ਵਿੱਚ ਚੰਡੀਗੜ੍ਹ ਵਿੱਚ 846.5 ਮਿਲੀਮੀਟਰ ਮੀਂਹ ਪੈਂਦਾ ਹੈ ਤਾਂ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਬਾਵਜੂਦ ਸ਼ਹਿਰ ਵਿੱਚ ਹੁਣ ਤੱਕ 523.2 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਇਕੱਲੇ ਜੁਲਾਈ ਮਹੀਨੇ ਵਿਚ 473.3 ਮਿਲੀਮੀਟਰ ਬਾਰਿਸ਼ ਹੋਈ।
ਇਸ ਤੋਂ ਇਲਾਵਾ ਪੰਜਾਬ ਦੇ ਵੱਡੇ ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੰਦਾਜਾ ਲਗਾਇਆ ਜਾ ਰਹੀ ਹੈ, ਕਿ ਇਸ ਸਾਰੇ ਹਾਫ਼ ਮੀਹ ਪੈ ਸਕਦਾ ਹੈ।
ਇਹ ਵੀ ਪੜ੍ਹੋ: ਮਾਲੇਰਕੋਟਲਾ ‘ਚ ‘ਆਪ’ ਕੌਂਸਲਰ ਦੀ ਗੋਲੀ ਮਾਰ ਕੇ ਹੱਤਿਆ
ਇਹ ਵੀ ਪੜ੍ਹੋ: West Bengal: ਕੂਚ ਬਿਹਾਰ ‘ਚ ਵੱਡਾ ਹਾਦਸਾ, 10 ਕਾਵਡਿਆ ਦੀ ਕਰੰਟ ਲੱਗਣ ਨਾਲ ਮੌਤ
ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ
ਇਹ ਵੀ ਪੜ੍ਹੋ: ਅੱਜ ਹੋਵੇਗਾ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੀ-20 ਮੈਚ
ਸਾਡੇ ਨਾਲ ਜੁੜੋ : Twitter Facebook youtube