ਭਾਰਤ ਪਾਕਿਸਤਾਨ ਸਰਹੱਦ ਤੇ ਫਿਰ ਤੋਂ ਡਰੋਨ ਦੀ ਹਲਚਲ  

0
214
India-Pakistan border, BSF personnel immediately opened fire, Search
India-Pakistan border, BSF personnel immediately opened fire, Search
  • ਬੀਓਪੀ ਪੁਰਾਣੀ ਸੁੰਦਰਗੜ੍ਹ ਅਤੇ ਬੀਓਪੀ ਬੁਰਜ ਤੇ ਦਿਖੀ ਡਰੋਨ ਦੀ ਹਲਚਲ
  • ਬੀਐਸਐਫ ਜਵਾਨਾਂ ਨੇ ਤੁਰੰਤ ਕੀਤੀ ਫਾਇਰਿੰਗ ਡਰੋਨ ਗਿਆ ਪਾਕਿਸਤਾਨ ਵਾਲੇ ਪਾਸੇ
  • ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਵੱਲੋਂ ਇਲਾਕੇ ਦੀ ਸਰਚ ਜਾਰੀ

ਇੰਡੀਆ ਨਿਊਜ਼ ਅਜਨਾਲਾ : 

ਭਾਰਤ ਪਾਕਿਸਤਾਨ ਸਰਹੱਦ ਤੇ ਫਿਰ ਤੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ ਹੈ ਬੀਓਪੀ ਪੁਰਾਣੀ ਸੁੰਦਰਗੜ੍ਹ ਥਾਣਾ ਅਜਨਾਲਾ ਅਤੇ ਬੀਓਪੀ ਬੁਰਜ ਥਾਣਾ ਭਿੰਡੀ ਸੈਦਾਂ ਵਿਖੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਬੀ ਐਸ ਐਫ ਦੇ ਜਵਾਨਾਂ ਵੱਲੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕੀਤੀ ਗਈ।

 

ਡਰੋਨ ਫਿਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ  ਜਿਸ ਤੋਂ ਬਾਅਦ ਹੁਣ ਦਿਨ ਚਡ਼੍ਹਦੇ ਹੀ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ : ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਮੁਅੱਤਲ

ਇਹ ਵੀ ਪੜੋ : ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਦੇ ਆਰੋਪੀ ਗ੍ਰਿਫਤਾਰ

ਸਾਡੇ ਨਾਲ ਜੁੜੋ : Twitter Facebook youtube

SHARE