Punjab election campaign ਸਿੱਧੂ ਦੀ ਪਤਨੀ ਦਾ ਹੋਇਆ ਵਿਰੋਧ

0
611
Punjab election campaign

Punjab election campaign

ਇੰਡੀਆ ਨਿਊਜ਼, ਅੰਮ੍ਰਿਤਸਰ :

Punjab election campaign ਪੰਜਾਬ ਵਿੱਚ ਵਿਧਾਨਸਭਾ ਚੋਣਾਂ ਵਿੱਚ ਕੁਝ ਹੀ ਦਿਨ ਦਾ ਸਮਾਂ ਬੱਚਿਆ ਹੈ । ਹਰ ਪਾਰਟੀ ਦੇ ਆਗੂ ਪ੍ਰਚਾਰ ਵਿੱਚ ਪੂਰੀ ਤ੍ਰ ਰੁਝੇ ਹੋਏ ਹਨ। ਪੰਜਾਬ ਵਿੱਚ ਇਸ ਵਾਰ ਅੰਮ੍ਰਿਤਸਰ ਪੂਰਬੀ ਸੀਟ ਤੇ ਮੁਕਾਬਲਾ ਸਬ ਤੋਂ ਰਾਮਾਂਚਕਾਰੀ ਦੱਸਿਆ ਜਾ ਰਿਹਾ ਹੈ। ਇਸ ਸੀਟ ਤੇ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਮੁਕਾਬਲਾ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਾਲ ਹੈ। ਦੋਵੇਂ ਧਿਰਾਂ ਆਪਣੇ ਪ੍ਰਚਾਰ ਵਿੱਚ ਕੋਈ ਕਸਰ ਨਹੀਂ ਛੱਡ ਰਹੀਆਂ। ਜਿੱਥੇ ਅਕਾਲੀ ਆਗੂ ਮਜੀਠੀਆ ਲਗਾਤਾਰ ਲੋਕਾਂ ਨਾਲ ਸੰਪਰਕ ਬਣਾ ਰਿਹੇ ਹਨ। ਓਥੇ ਹੀ ਨਵਜੋਤ ਸਿੰਘ ਸਿੱਧੂ ਦਾ ਪ੍ਰਚਾਰ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦਾ ਪਰਿਵਾਰ ਵੀ ਕਰ ਰਿਹਾ ਹੈ।

ਇਸ ਤਰਾਂ ਹੋਇਆ ਨਵਜੋਤ ਕੌਰ ਸਿੱਧੂ ਦਾ ਵਿਰੋਧ Punjab election campaign

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਸੋਮਵਾਰ ਨੂੰ ਪਿੰਡ ਮੂਧਲ ਵਿੱਚ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਕੁਝ ਲੋਕਾਂ ਨੇ ਕਾਲੇ ਝੰਡੇ ਦਿਖਾ ਕੇ ਉਸ ਦਾ ਵਿਰੋਧ ਕੀਤਾ। ਨਵਜੋਤ ਕੌਰ ਸਿੱਧੂ ਦਾ ਉਦੋਂ ਵਿਰੋਧ ਕੀਤਾ ਗਿਆ ਜਦੋਂ ਉਹ ਆਪਣੇ ਪਤੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਪਿੰਡ ਤੋਂ ਪਰਤ ਰਹੀ ਸੀ।

ਸਿੱਧੂ ਦੀ ਬੇਟੀ ਵੀ ਕਰ ਰਹੀ ਪ੍ਰਚਾਰ Punjab election campaign

ਸਿੱਧੂ ਦੀ ਪਤਨੀ ਦੇ ਨਾਲ-ਨਾਲ ਉਨ੍ਹਾਂ ਦੀ ਧੀ ਵੀ ਆਪਣੇ ਪਿਤਾ ਦੇ ਚੋਣ ਪ੍ਰਚਾਰ ਵਿੱਚ ਪੂਰੀ ਤਰਾਂ ਰੁਝੀ ਹੋਈ ਹੈ। ਉਹ ਡੋਰ ਟੂ ਡੋਰ ਜਾ ਕੇ ਲੋਕਾਂ ਕੋਲ ਆਪਣੇ ਪਿਤਾ ਪਿਤਾ ਲਈ ਵੋਟ ਮੰਗ ਰਹੀ ਹੈ।

ਇਹ ਵੀ ਪੜ੍ਹੋ : Amit Shah in Ludhiana ਚੰਨੀ ਅਸਫਲ ਮੁੱਖਮੰਤਰੀ : ਸ਼ਾਹ

ਇਹ ਵੀ ਪੜ੍ਹੋ : Big decision of EC ਬੈਂਸ ਅਤੇ ਕਮਲਜੀਤ ਸਿੰਘ ਨੂੰ 24 ਘੰਟੇ ਵੀਡੀਓ ਟੀਮਾਂ ਦੀ ਨਿਗਰਾਨੀ ਵਿੱਚ ਰਹਿਣ ਦੇ ਹੁਕਮ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

Connect With Us : Twitter Facebook

 

SHARE