404 Police Personnel felicitated on First Day ਪਹਿਲੇ ਦਿਨ 404 ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
- ਪੰਜਾਬ ਪੁਲਿਸ ਵੱਲੋਂ ਪੁਲਿਸ ਕਰਮੀਆਂ ਨੂੰ ਉੁਨ੍ਹਾਂ ਦੇ ਜਨਮਦਿਨ ਮੌਕੇ ਸਨਮਾਨਿਤ ਕਰਨ ਦੇ ਅਮਲ ਦੀ ਸ਼ੁਰੂਆਤ
- ਕਰਮਚਾਰੀਆਂ ਦੇ ਇਸ ਵਿਸ਼ੇਸ਼ ਦਿਨ ਨੂੰ ਖੁ਼ਸ਼ਮਈ ਤੇ ਯਾਦਗਾਰੀ ਬਣਾਉਣ ਲਈ ਕਈ ਥਾਈਂ ਜਿ਼ਲ੍ਹਾ ਪੁਲਿਸ ਨੇ ਕੇਕ, ਗੁਲਦਸਤੇ ਵੀ ਲਿਆਂਦੇ
ਜਲੰਧਰ ਅਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ, ਬਟਾਲਾ ਪੁਲਿਸ, ਬਠਿੰਡਾ ਪੁਲਿਸ, ਫਿਰੋਜ਼ਪੁਰ ਪੁਲਿਸ, ਸੰਗਰੂਰ ਪੁਲਿਸ, ਹੁ਼ਸਿ਼ਆਰਪੁਰ ਪੁਲਿਸ, ਫਰੀਦਕੋਟ ਪੁਲਿਸ, ਸ੍ਰੀ ਮੁਕਤਸਰ ਸਾਹਿਬ ਪੁਲਿਸ, ਫਤਿਹਗੜ੍ਹ ਸਾਹਿਬ ਪੁਲਿਸ, ਬਰਨਾਲਾ ਪੁਲਿਸ, ਕਪੂਰਥਲਾ ਪੁਲਿਸ, ਗੁਰਦਾਸਪੁਰ ਪੁਲਿਸ, ਪਠਾਨਕੋਟ ਪੁਲਿਸ,ਪਟਿਆਲਾ ਪੁਲਿਸ,ਮਾਲੇਰਕੋਟਲਾ ਪੁਲਿਸ, ਐਸ.ਏ.ਐਸ ਨਗਰ ਪੁਲਿਸ, ਰੂਪਨਗਰ ਪੁਲਿਸ,ਜਲੰਧਰ ਦਿਹਾਤੀ ਪੁਲਿਸ,ਲੁਧਿਆਣਾ ਦਿਹਾਤੀ ਪੁਲਿਸ,ਖੰਨਾ ਪੁਲਿਸ,ਮਾਨਸਾ ਪੁਲਿਸ, ਮੋਗਾ ਪੁਲਿਸ, ਐਸ.ਬੀ.ਐਸ. ਨਗਰ ਪੁਲਿਸ, ਸੰਗਰੂਰ ਪੁਲਿਸ, ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬਠਿੰਡਾ ਪੁਲਿਸ ਅਜਿਹੇ ਪਹਿਲੇ ਪੁਲਿਸ ਜਿ਼ਲ੍ਹੇ ਹਨ ਜਿਨ੍ਹਾਂ ਨੇ ਆਪਣੇ ਜਵਾਨਾਂ ਨੂੰ ਜਨਮ ਦਿਨ ਨੂੰ ਵਧਾਈ ਕਾਰਡ ਦੇ ਕੇ ਸਨਮਾਨਿਤ ਕੀਤਾ ਹੈ। ਕੁਝ ਜਿਲ੍ਹਾ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਲਈ ਗੁਲਦਸਤੇ ਅਤੇ ਕੇਕ ਵੀ ਲਿਆਂਦੇ ਅਤੇ ਆਪਣੇ ਜਵਾਨਾਂ ਦੇ ਵਿਸ਼ੇਸ਼ ਦਿਨ ਨੂੰ ਇਕੱਠੇ ਹੋ ਕੇ ਮਨਾਇਆ ਹੈ।
ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ
Also Read : Central Government and Drug Issues ਕੀ ਤੁਸੀਂ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨਦੇ ?
Also Read : ਪੰਜਾਬ ਨੇ ਕੀਤਾ ਚੰਡੀਗੜ੍ਹ ਤੇ ਦਾਵਾ, ਵਿਧਾਨਸਭਾ ਵਿੱਚ ਪ੍ਰਸਤਾਵ ਪਾਸ
Also Read : ਪੀਏਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਮਿਲਣ ਤੇ ਜਤਾਈ ਖੁਸ਼ੀ
Connect With Us : Twitter Facebook youtube