AC Global School
ਏਸੀ ਗਲੋਬਲ ਸਕੂਲ ਨੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ
- ਸਕੂਲ ਵਿੱਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ
- ਭਗਤ ਸਿੰਘ ਦੇ ਜੀਵਨ ‘ਤੇ ਸੰਵਾਦ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਨੂੜ ਦੇ ਸਿੱਖਿਆ ਖੇਤਰ ਦੇ ਮੋਹਰੀ ਏ.ਸੀ.ਗਲੋਬਲ ਸਕੂਲ ਵਿਖੇ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੀ ਸਭਾ ਵਿੱਚ ਭਗਤ ਸਿੰਘ ਦੇ ਜੀਵਨ-ਸੰਘਰਸ਼ ਅਤੇ ਵਿਚਾਰਾਂ ’ਤੇ ਵਿਚਾਰ ਚਰਚਾ ਕੀਤੀ ਗਈ। AC Global School
ਪਿੰਟਿੰਗ ਮੁਕਾਬਲਾ ਕਰਵਾਇਆ ਗਿਆ
ਸਕੂਲ ਵਿੱਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵਿਚਕਾਰ ਪੇਂਟਿੰਗ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਭਗਤ ਸਿੰਘ ਦੀ ਦਸਤਾਰ ਅਤੇ ਹੈਟ ਵਾਲੀ ਪੇਂਟਿੰਗ ਨੂੰ ਆਪਣੇ ਵਿਸ਼ੇ ਵਜੋਂ ਚੁਣਿਆ। ਪੇਂਟਿੰਗ ਮੁਕਾਬਲੇ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। AC Global School
ਤਿਉਹਾਰ ਅਤੇ ਮਹਾਨ ਸ਼ਖ਼ਸੀਅਤਾਂ
ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਸਿੰਘ ਨੇ ਅੰਗਰੇਜ਼ ਹਕੂਮਤ ਖ਼ਿਲਾਫ਼ ਆਜ਼ਾਦੀ ਦਾ ਸੰਘਰਸ਼ ਲੜਿਆ ਸੀ। ਭਗਤ ਸਿੰਘ ਨੂੰ ਯਾਦ ਕਰਨ ਵਾਲਾ ਸੱਚਾ ਹਿੰਦੂਸਤਾਨੀ ਹੈ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਸੌਰਵ ਅਗਨੀਹੋਤਰੀ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਕੂਲ ਵਿੱਚ ਹਰ ਤਿਉਹਾਰ ਅਤੇ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕੀਤਾ ਜਾਂਦਾ ਹੈ। AC Global School
Also Read :ਟਰੱਕ ਯੂਨੀਅਨ ਦੇ ਪ੍ਰਧਾਨ ਨੇ ਰਾਮਲੀਲਾ ਵਿੱਚ ਅਦਾ ਕੀਤੀ ਜੋਤੀ ਪ੍ਰਚੰਡ ਦੀ ਰਸਮ Truck Union President
Also Read :ਏਸੀ ‘ਚ ਸਮੱਸਿਆ ਤੋਂ ਬਾਅਦ ਕੰਪਨੀ ਨਹੀਂ ਕਰ ਰਹੀ ਸੁਣਵਾਈ,ਖਪਤਕਾਰ ਪਰੇਸ਼ਾਨ Trouble In The Air Conditioner
Also Read :ਨਾਜਾਇਜ਼ ਸਬਜ਼ੀ ਮੰਡੀਆਂ ‘ਤੇ ਐਸ.ਡੀ.ਐਮ ਹੋਏ ਸਖ਼ਤ Illegal Vegetable Markets
Connect With Us : Twitter Facebook