ਮੋਗਾ ‘ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

0
105
Accident In Moga

Accident In Moga : ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੋਗਾ ਕੋਟਕਪੂਰਾ ਮੁੱਖ ਮਾਰਗ ‘ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਇਕ ਬੱਚੇ, ਔਰਤ ਅਤੇ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਇੱਕ ਹੀ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ।

ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Also Read : ਯਾਤਰੀ ਧਿਆਨ ਦੇਣ, ਇਹ ਰੇਲ ਗੱਡੀਆਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਨਹੀਂ ਰੁਕਣਗੀਆਂ

Also Read : CM ਮਾਨ ਦੀ ਅੱਜ ਕੇਂਦਰੀ ਮੰਤਰੀ ਪੁਰੀ ਨਾਲ ਹੋਵੇਗੀ ਮੀਟਿੰਗ, ਇਨ੍ਹਾਂ ਵਿਕਾਸ ਕਾਰਜਾਂ ‘ਤੇ ਹੋਵੇਗੀ ਚਰਚਾ

Connect With Us : Twitter Facebook
SHARE