ਅੰਮ੍ਰਿਤਸਰ ‘ਚ ਹਿੰਸਕ ਝੜਪ, ਨੌਜਵਾਨ ਨੂੰ ਮਾਰੀ ਗੋਲੀ

0
98
Amritsar Crime News

Amritsar Crime News : ਜੰਡਿਆਲਾ ਗੁਰੂ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿੱਚ ਹਿੰਸਕ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਿੰਸਕ ਝੜਪ ਵਿੱਚ ਇੱਕ ਨੌਜਵਾਨ ਨੂੰ ਵੀ ਗੋਲੀ ਲੱਗੀ, ਜਿਸ ਕਾਰਨ ਉਹ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

Also Read : ਮੁੱਖ ਮੰਤਰੀ ਭਗਵੰਤ ਮਾਨ ਨੇ Z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਜਾਣੋ ਕਾਰਨ

Connect With Us : Twitter Facebook
SHARE