ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਦਬੋਚਿਆ ASI grabbed the bribe-taker with dyed hands

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਔੜ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਏ.ਐਸ.ਆਈ. ਰਾਮ ਪ੍ਰਕਾਸ਼ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪੰਦਰਾਵਲ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ

0
264
ASI grabbed the bribe-taker with dyed hands
ASI grabbed the bribe-taker with dyed hands

ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਦਬੋਚਿਆ ASI grabbed the bribe-taker with dyed hands

ਵਿਜੀਲੈਂਸ ਨੇ 12,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਇੰਡੀਆ ਨਿਊਜ਼, ਚੰਡੀਗੜ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਔੜ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਏ.ਐਸ.ਆਈ. ਰਾਮ ਪ੍ਰਕਾਸ਼ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪੰਦਰਾਵਲ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਥਾਣੇ ਵਿੱਚ ਦਰਜ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਉਹ 12,000 ਰੁਪਏ ਲੈਣ ਲਈ ਰਾਜੀ ਹੋ ਗਿਆ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ASI grabbed the bribe-taker with dyed hands

Also Read : ਸੰਵਿਧਾਨ ਨੂੰ ਬਚਾਉਣ ਦੀ ਲੋੜ : ਮਾਨ

Also Read : ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ Sandhwan arrives at the Indian Regional Commonwealth Parliamentary Conference

Connect With Us : Twitter Facebook youtube

SHARE