ਪੰਜਾਬ ਦੇ ਅਜਨਾਲਾ ‘ਚ ਖੇਤਾਂ ‘ਚ ਪਲਟੀ ਸਕੂਲ ਬੱਸ, ਕਈ ਵਿਦਿਆਰਥੀ ਜ਼ਖਮੀ

0
100
Bus Accident In Punjab

Bus Accident In Punjab : ਪੰਜਾਬ ਦੇ ਅਜਨਾਲਾ ‘ਚ ਪੈਂਦੇ ਪਿੰਡ ਰਾਜੀਆਂ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟ ਗਈ। ਹਾਦਸੇ ਵਿੱਚ ਬੱਚਿਆਂ ਸਮੇਤ ਮਹਿਲਾ ਅਧਿਆਪਕ ਜ਼ਖ਼ਮੀ ਹੋ ਗਈ। ਸ਼ੁਕਰ ਹੈ ਜਾਨ ਨੁਕਸਾਨ ਤੋਂ ਬਚ ਗਈ।

ਜਾਣਕਾਰੀ ਅਨੁਸਾਰ ਬੱਸ ਰਾਜੀਆਂ ਪਿੰਡ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਵੱਲ ਜਾ ਰਹੀ ਸੀ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਤੇਜ਼ ਮੀਂਹ ਕਾਰਨ ਬੱਸ ਦਾ ਟਾਇਰ ਫਿਸਲ ਗਿਆ ਅਤੇ ਉਲਟ ਦਿਸ਼ਾ ਤੋਂ ਆ ਰਹੀ ਬੱਸ ਨੂੰ ਰਸਤਾ ਦੇਣ ਲਈ ਪਲਟ ਗਈ।

ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬੱਚਿਆਂ ਨੂੰ ਬੜੀ ਮੁਸ਼ਕਲ ਨਾਲ ਬੱਸ ਵਿੱਚੋਂ ਬਾਹਰ ਕੱਢਿਆ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Also Read : SGPC ਦੇ ਇਤਰਾਜ਼ ਤੋਂ ਬਾਅਦ 12ਵੀਂ ਜਮਾਤ ਦੇ ਸਿਲੇਬਸ ‘ਚ ਬਦਲਾਅ, ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਹਟਾਇਆ ਗਿਆ ‘ਖਾਲਿਸਤਾਨ’

Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

Also Read : ਅੰਮ੍ਰਿਤਸਰ ਦੇ ਰੈਸਟੋਰੈਂਟ ‘ਤੇ ਪੁਲਿਸ ਦਾ ਛਾਪਾ, 266 ਬੋਤਲਾਂ ਸ਼ਰਾਬ ਬਰਾਮਦ

Connect With Us : Twitter Facebook
SHARE