Cabinet Minister Ashu gave Instructions ਗਰੀਬ ਪੱਖੀ ਸਕੀਮਾਂ ਦਾ ਲਾਭ ਯਕੀਨੀ ਬਣਾਉ

0
507

Cabinet Minister Ashu gave Instructions

ਆਸ਼ੂ ਵੱਲੋਂ ਬਸੇਰਾ ਤੇ ਮੇਰਾ ਘਰ ਮੇਰੇ ਨਾਮ ਸਕੀਮਾਂ ਦਾ ਲਿਆ ਜਾਇਜ਼ਾ

ਦੋਵੇਂ ਸਕੀਮਾਂ ਗਰੀਬ ਲੋਕਾਂ ਲਈ ਲਾਹੇਵੰਦ ਸਿੱਧ ਹੋਣਗੀਆਂ

ਇੰਡੀਆ ਨਿਊਜ਼, ਲੁਧਿਆਣਾ: 

Cabinet Minister Ashu gave Instructions ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਗਰੀਬ ਪੱਖੀ ਸਕੀਮਾਂ ਬਸੇਰਾ ਅਤੇ ਮੇਰਾ ਘਰ ਮੇਰੇ ਨਾਮ ਦਾ ਲਾਭ ਯਕੀਨੀ ਬਣਾਉਣ ਲਈ ਹੋਰ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਆਸ਼ੂ ਨੇ ਦੋਵਾਂ ਪ੍ਰੋਗਰਾਮਾਂ ਨੂੰ ਇਤਿਹਾਸਕ ਪਹਿਲਕਦਮੀ ਕਰਾਰ ਦਿੰਦਿਆਂ ਕਿਹਾ ਕਿ ਦੋਵੇਂ ਸਕੀਮਾਂ ਲੋਕਾਂ ਖਾਸ ਕਰਕੇ ਲੋੜਵੰਦ ਅਤੇ ਪਛੜੇ ਵਰਗ ਦੇ ਲੋਕਾਂ ਲਈ ਬੇਹੱਦ ਲਾਹੇਵੰਦ ਸਿੱਧ ਹੋਣਗੀਆਂ।

Cabinet Minister Ashu gave Instructions ਇਹ ਵੀ ਮੌਜੂਦ ਸਨ

ਇਸ ਮੀਟਿੰਗ ਵਿੱਚ ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਦਿਲਰਾਜ ਸਿੰਘ, ਪੰਕਜ ਕਾਕਾ, ਡਾ. ਹਰੀ ਸਿੰਘ ਬਰਾੜ, ਰਾਸ਼ੀ ਅਗਰਵਾਲ, ਮਹਾਰਾਜ ਸਿੰਘ ਰਾਜੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਆਦਿਤਿਆ ਡੱਚਲਵਾਲ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਐਸ.ਡੀ.ਐਰੁੀ ਵਨੀਤ ਕੁਮਾਰ ਅਤੇ ਜਗਦੀਪ ਸਹਿਗਲ, ਮਿਉਂਸਪਲ ਟਾਊਨ ਪਲਾਨਰ ਸੁਰਿੰਦਰ ਸਿੰਘ ਬਿੰਦਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Connect With Us:-  Twitter Facebook
SHARE