Certificates handed over to 4 Rajya Sabha candidates from Punjab ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

0
234
Certificates handed over to 4 Rajya Sabha candidates from Punjab

  • ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਨੇ ਕੀਤਾ ਪ੍ਰਾਪਤ
ਇੰਡੀਆ ਨਿਊਜ਼, ਚੰਡੀਗੜ੍ਹ
Certificates handed over to 4 Rajya Sabha candidates from Punjab
Certificates handed over to 4 Rajya Sabha candidates from Punjab
Certificates handed over to 4 Rajya Sabha candidates from Punjab ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ।
Certificates handed over to 4 Rajya Sabha candidates from Punjab
Certificates handed over to 4 Rajya Sabha candidates from Punjab
Certificates handed over to 4 Rajya Sabha candidates from Punjab
Certificates handed over to 4 Rajya Sabha candidates from Punjab
Certificates handed over to 4 Rajya Sabha candidates from Punjab
Certificates handed over to 4 Rajya Sabha candidates from Punjab
ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ. ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।
ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪੁੱਜੇ, ਜਿਨ੍ਹਾਂ ਨੂੰ ਸੁਰਿੰਦਰ ਪਾਲ ਨੇ ਸਰਟੀਫਿਕੇਟ ਸੌਂਪਿਆ। ਸ਼ਾਮ ਨੂੰ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫਿਕੇਟ ਪ੍ਰਾਪਤ ਕੀਤੇ। Certificates handed over to 4 Rajya Sabha candidates from Punjab
SHARE