ਸੀਆਈਏ ਸਟਾਫ਼ ਨੇ 2 ਨੌਜਵਾਨਾਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ

0
156
CIA Staff Arrested with Heroin

CIA Staff Arrested with Heroin : ਸੀ.ਆਈ.ਏ ਸਟਾਫ਼ ਨੇ ਵੱਡੀ ਕਾਰਵਾਈ ਕਰਦੇ ਹੋਏ ਲੰਮਾ ਿਪੰਡ ਚੌਕ ਨੇੜਿਓਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਰਮਿੰਦਰ ਹਸਪਤਾਲ ਦੇ ਬਾਹਰ ਚੌਕ ਨੇੜੇ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 1 ਕਿਲੋ ਹੈਰੋਇਨ ਅਤੇ ਇਕ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਹੈਰੋਇਨ ਬਰਾਮਦ ਹੋਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਜਲਦ ਹੀ ਇਸ ਦਾ ਖੁਲਾਸਾ ਕਰ ਸਕਦੀ ਹੈ।

Also Read :  CM ਭਗਵੰਤ ਮਾਨ ਅੱਜ ਵਾਤਾਵਰਨ ਦਿਵਸ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ

Also Read : CM ਮਾਨ ਨੇ ਹਸਪਤਾਲ ਦਾ ਕੀਤਾ ਉਦਘਾਟਨ, ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ

Also Read : ਚੰਡੀਗੜ੍ਹ ਸਪਾ ਸੈਂਟਰ ‘ਚ ਛਾਪਾ, ਥਾਈਲੈਂਡ ਤੋਂ 4 ਕੁੜੀਆਂ ਨੂੰ ਬਚਾਇਆ

Connect With Us : Twitter Facebook
SHARE