ਇੰਡੀਆ ਨਿਊਜ਼ ;ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਦੇ ਚੀਫ਼ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ । ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬੀਤੇ ਦਿਨ ਅੰਮ੍ਰਿਤਸਰ ਵਿੱਚ ਐਨਕਾਊਂਟਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਖੁਦ ਟਵਿੱਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ।
ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ : ਮਾਨ
ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ.. ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ… pic.twitter.com/yVlxtqsWOF
— Bhagwant Mann (@BhagwantMann) July 21, 2022
ਸੀਐਮ ਮਾਨ ਨੇ ਟਵਿੱਟ ਕਰਦਿਆ ਲਿਖਿਆ ਕਿ ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ।
ਇਹ ਵੀ ਪੜ੍ਹੋ: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਜਾਵੇਗਾ ਸੀਰੀਜ਼ ਦਾ ਪਹਿਲਾ ਵਨਡੇ ਮੈਚ
ਇਹ ਵੀ ਪੜ੍ਹੋ: ਉਰਫੀ ਜਾਵੇਦ ਦਾ ਬੋਲਡ ਅੰਦਾਜ਼
ਇਹ ਵੀ ਪੜ੍ਹੋ: Garena Free Fire Max Redeem Code Today 21 July 2022
ਇਹ ਵੀ ਪੜ੍ਹੋ: ਵੈਸਟਇੰਡੀਜ਼ ਖਿਲਾਫ ਵਾਈਟ ਬਾਲ ਸੀਰੀਜ਼ ਲਈ ਤ੍ਰਿਨੀਦਾਦ ਪਹੁੰਚੀ ਟੀਮ ਇੰਡੀਆ
ਸਾਡੇ ਨਾਲ ਜੁੜੋ : Twitter Facebook youtube