CM Maan Cabinet Meeting : ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਦਿਨ ਬੁੱਧਵਾਰ ਨੂੰ ਜਲੰਧਰ ਵਿੱਚ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
“ਸਰਕਾਰ ਤੁਹਾਡੇ ਦੁਆਰ”
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …— Bhagwant Mann (@BhagwantMann) May 15, 2023
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਪੁਰਾਣੇ ਲੰਬਿਤ ਪਏ ਕੇਸਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਫੌਰੀ ਫੈਸਲੇ ਲਏ ਜਾਣਗੇ।
Also Read : ‘ਆਪ’ ਦੇ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੂੰ 58,691 ਵੋਟਾਂ ਨਾਲ ਹਰਾਇਆ
Also Read : ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਪੁਲਸ ਨੇ ਸ਼ੁਰੂ ਕੀਤੀ ਜਾਂਚ
Also Read : ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਔਰਤ ਦਾ ਕਤਲ