CM ਮਾਨ ਪਹੁੰਚੇ ਜਲੰਧਰ, ਦਿੱਤੀ ਈਦ ਦੀ ਵਧਾਈ

0
98
CM Maan In Jalandhar Today

CM Maan In Jalandhar Today : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ ‘ਤੇ ਜਲੰਧਰ ਦੀ ਗੁਲਾਬ ਦੇਵੀ ਰੋਡ ਦਰਗਾਹ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਵਧਾਈ ਵੀ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੁਸ਼ੀਲ ਰਿੰਕੂ, ਬਲਕਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਹਨ। ਸੀ.ਐਮ ਮਾਨ ਨੇ ਈਦ-ਉਲ-ਫਿਤਰ ਦੇ ਮੌਕੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ।

Also Read : Disclosure in Poonch Attack : ਸਟਿੱਕੀ ਬੰਬ ਨਾਲ ਹਮਲਾ ਕੀਤਾ ਅਤੇ ਟਰੱਕ ‘ਤੇ 36 ਰਾਉਂਡ ਫਾਇਰ ਕੀਤੇ

Also Read : Fire In Army Truck : ਜੰਮੂ-ਕਸ਼ਮੀਰ ‘ਚ ਫੌਜ ਦੇ ਟਰੱਕ ਨੂੰ ਲੱਗੀ ਅੱਗ, 5 ਜਵਾਨ ਸ਼ਹੀਦ

Connect With Us : Twitter Facebook

SHARE