CM Mann Cabinet Meeting in Mansa : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਨਸਾ ਵਿੱਚ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਕਾਰਨ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਪੰਜਾਬ ਸਰਕਾਰ ਇਸ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਦੱਸ ਦੇਈਏ ਕਿ ਮਾਨਸਾ ਵਿੱਚ ਹੋਣ ਵਾਲੀ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
Also Read : ਸੂਫੀ ਗਾਇਕ ਜੋਤੀ ਨੂਰਾਂ ਦੀਆਂ ਮੁਸ਼ਕਿਲਾਂ ਵਧੀਆਂ, ਗਾਇਕ ਹੰਸਰਾਜ ਹੰਸ ਦੇ ਭਰਾ ਨੇ ਜਾਰੀ ਕੀਤਾ ਵੀਡੀਓ
Also Read : ਪੰਜਾਬ ‘ਚ ਬਣੇਗੀ ਰੋਡ ਸੇਫਟੀ ਪੁਲਿਸ, ਹਾਈ ਸਕਿਓਰਿਟੀ ਡਿਜੀਟਲ ਜੇਲ੍ਹ ਲੁਧਿਆਣਾ ਵਿੱਚ ਹੋਵੇਗੀ
Also Read : ਸੀਐਮ ਭਗਵੰਤ ਮਾਨ ਨੇ ਮ੍ਰਿਤਕ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ