- ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ, ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ
ਚੰਡੀਗੜ੍ਹ, PUNJAB NEWS (Complaint filed by some MLAs of the state) : ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ।
ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ: BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ
ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ
ਸਾਡੇ ਨਾਲ ਜੁੜੋ : Twitter Facebook youtube