- ਮਿਲਣ ਵਾਲਿਆਂ ਨੂੰ ਟੈਸਟ ਕਰਵਾਉਣ ਲਈ ਕਿਹਾ
- ਉਨ੍ਹਾਂ ‘ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ
ਚੰਡੀਗੜ੍ਹ PUNJAB NEWS: ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ।
ਉਨ੍ਹਾਂ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਸ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ, ਉਹ ਆਪਣੇ ਆਪ ਨੂੰ ਅਲੱਗ-ਥਲੱਗ ਕਰ ਲੈਣ ਅਤੇ ਹੋ ਸਕੇ ਤਾਂ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ
ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ, “ਇਹ ਬੇਨਤੀ ਕੀਤੀ ਜਾਂਦੀ ਹੈ ਕਿ ਜੋ ਵੀ ਉਸਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਸ਼ਨ ਕਰਕੇ ਟੈਸਟ ਕਰਵਾਓ।”
ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ
ਇਹ ਵੀ ਪੜ੍ਹੋ: ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ
ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ
ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ
ਸਾਡੇ ਨਾਲ ਜੁੜੋ : Twitter Facebook youtube