Election Commission 2024 : ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ

0
41
Election Commission 2024
ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ

Election Commission 2024

India News (ਇੰਡੀਆ ਨਿਊਜ਼), ਚੰਡੀਗੜ੍ਹ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚੇ 7 ਸਹਾਇਕ ਪੋਲਿੰਗ ਸਟੇਸ਼ਨ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜਿਨ੍ਹਾਂ ’ਚ ਵੋਟਾਂ ਦੀ ਗਿਣਤੀ 1500 ਤੋਂ ਜ਼ਿਆਦਾ ਸੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਨੁਸਾਰ ਇਨ੍ਹਾਂ ’ਚੋਂ 2 ਸਹਾਇਕ ਪੋਲਿੰਗ ਸਟੇਸ਼ਨ 53-SAS ਨਗਰ ਹਲਕੇ ’ਚ ਹਨ। ਜਦਕਿ 5 ਡੇਰਾਬੱਸੀ ਹਲਕੇ ’ਚ ਹਨ। Election Commission 2024

ਸਹਾਇਕ ਪੋਲਿੰਗ ਸਟੇਸ਼ਨ ਬਣਾਏ ਗਏ

Approval For Auxiliary Polling Station: 53-ਐੱਸ ਏ ਐੱਸ ਨਗਰ ਹਲਕੇ ’ਚ 42-ਏ ਸਰਕਾਰੀ ਸਕੂਲ ਲਖਨੌਰ ਅਤੇ 62-ਏ ਸਰਕਾਰੀ ਹਾਈ ਸਕੂਲ ਸੁੱਖਗੜ੍ਹ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਗਏ ਹਨ। 112-ਡੇਰਾਬੱਸੀ ਹਲਕੇ ’ਚ 33-ਏ ਸਰਕਾਰੀ ਹਾਈ ਸਕੂਲ ਗਾਜੀਪੁਰ, 40-ਏ ਸਰਕਾਰੀ ਐਲੀਮੈਂਟਰੀ ਸਕੂਲ ਕਿ੍ਰਸ਼ਨਪੁਰਾ, 123-ਏ ਦੀਕਸ਼ਾਂਤ ਗਲੋਬਲ ਸਕੂਲ, ਵੀ ਆਈ ਪੀ ਰੋਡ ਜ਼ੀਰਕਪੁਰ, 134-ਏ ਸਰਕਾਰੀ ਐਲੀਮੈਂਟਰੀ ਸਕੂਲ ਨਾਭਾਂ ਅਤੇ 229-ਏ ਸਰਕਾਰੀ ਐਲੀਮੈਂਟਰੀ ਸਕੂਲ ਬਰੋਲੀ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਇਹ ਵੀ ਪੜ੍ਹੋ :Message To Vote For Democracy : ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਉਪਰ ਮਿਲਣ ਵਾਲੇ ਫਾਰਮਾਂ/ਸਰਟੀਫ਼ਿਕੇਟਾਂ ਰਾਹੀਂ 1 ਜੂਨ ਨੂੰ ਵੋਟ ਪਾਉਣ ਦਾ ਸੁਨੇਹਾ

 

SHARE