Election Commission of India orders removal of election code of conduct ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ
ਇੰਡੀਆ ਨਿਊਜ਼, ਚੰਡੀਗੜ:
ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ। Election Commission of India orders removal of election code of conduct
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ Election Commission of India orders removal of election code of conduct
Election Commission of India orders removal of election code of conduct ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। Election Commission of India orders removal of election code of conduct
ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ। Election Commission of India orders removal of election code of conduct