ਇਸ ਗੈਂਗਸਟਰ ਦੀ ਅੰਮ੍ਰਿਤਸਰ ਵਿੱਚ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ , ਘਟਨਾ CCTV ‘ਚ ਕੈਦ

0
106
Gangwar In Amritsar

Gangwar In Amritsar : ਅੰਮ੍ਰਿਤਸਰ ‘ਚ ਗੈਂਗ ਵਾਰ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਗੈਂਗਸਟਰ ਜਰਨੈਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਮਲਾਵਰਾਂ ਨੇ 20 ਤੋਂ ਵੱਧ ਰਾਊਂਡ ਫਾਇਰ ਕੀਤੇ ਹਨ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਨੂੰ ਕੈਦ ਕੀਤਾ ਗਿਆ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਇਸ ਘਟਨਾ ਨੂੰ 3 ਨਕਾਬਪੋਸ਼ ਬਦਮਾਸ਼ਾਂ ਨੇ ਦਿਨ-ਦਿਹਾੜੇ ਅੰਜਾਮ ਦਿੱਤਾ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਗੈਂਗਸਟਰ ਗੋਪੀ ਘਨਸ਼ਿਆਮ ਪੁਰੀਆ ਗੈਂਗ ਨਾਲ ਸਬੰਧਤ ਸੀ। ਹਮਲਾਵਰਾਂ ਨੇ ਗੈਂਗਸਟਰ ਜਰਨੈਲ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ।

Also Read : ਕੀ ਦੁਨੀਆ ‘ਚ ਆਵੇਗੀ ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ, WHO ਨੇ ਚੇਤਾਵਨੀ ਦਿੱਤੀ, 2 ਕਰੋੜ ਲੋਕਾਂ ਦੀ ਮੌਤ ਹੋ ਜਾਵੇਗੀ

Also Read : ਸੀ.ਐਮ ਮਾਨ ਨੇ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਇਹ ਗੰਭੀਰ ਦੋਸ਼ ਲਗਾਏ

Connect With Us : Twitter Facebook

SHARE