India News (ਇੰਡੀਆ ਨਿਊਜ਼), Gazetted Holiday, ਚੰਡੀਗੜ੍ਹ : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਅਨੁਸੂਚਨਾਂ ਜਾਰੀ ਕਰਕੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਮੁੱਖ ਰੱਖਦੇ ਹੋਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਅਨੁਸੂਚਨਾਂ ਜਾਰੀ ਕਰਕੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਮੁੱਖ ਰੱਖਦੇ ਹੋਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ਼੍ਰੀ ਫਤਿਹਿਗੜ੍ਹ ਸਾਹਿਬ 2023 ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਇਸ ਦਿਨ ਸਰਕਾਰੀ ਦਫਤਰਾਂ, ਬੋਰਡਾਂ,ਕਾਰਪੋਰੇਸ਼ਨਾਂ ਅਤੇ ਸਾਰੇ ਹੀ ਸਰਕਾਰੀ ਵਿਦਿਅਕ ਅਦਾਰਿਆਂ’ ਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ :Awareness Camp By Traffic Police : ਟ੍ਰੈਫਿਕ ਪੁਲਿਸ ਵੱਲੋਂ ਬੂਟਾ ਸਿੰਘ ਵਾਲਾ ਸਕੂਲ ਵਿੱਚ ਲਗਾਇਆ ਜਾਗਰੁਕਤ ਕੈਂਪ