ਸਰਕਾਰੀ ਸਕੂਲ ਬੂਟਾ ਸਿੰਘ ਵਾਲਾ ਦੇ ਵਿਦਿਆਰਥੀ Govt.School Buta Singh Wala

0
395
Govt.School Buta Singh Wala

Govt.School Buta Singh Wala

ਸਰਕਾਰੀ ਸਕੂਲ ਬੂਟਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਨੂੜ ਖੇਤਰ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ। ਸਕੂਲ ਸਟਾਫ਼ ਨੇ ਪਿਛਲੇ ਦਿਨੀਂ ਵੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ। ਤਾਂ ਜੋ ਸਰਦੀਆਂ ਦੇ ਮੌਸਮ ਵਿੱਚ ਸੁਰੱਖਿਅਤ ਡਰਾਈਵਿੰਗ ਕੀਤੀ ਜਾ ਸਕੇ।

Govt.School Buta Singh Wala

ਸਕੂਲ ਦੀ ਪ੍ਰਿੰਸੀਪਲ ਜੋਤੀ ਚਾਵਲਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਰਿਹਾ ਹੈ ਅਤੇ ਧੁੰਦ ਦੌਰਾਨ ਵਿਜ਼ੀਬਿਲਟੀ ਘੱਟ ਜਾਂਦੀ ਹੈ।

ਇਸ ਮੌਕੇ ਮੈਡਮ ਰੇਨੂੰ ਬਾਲਾ,ਮਾਸਟਰ ਹਰਪ੍ਰੀਤ ਸਿੰਘ ਧਰਮਗੜ੍ਹ,ਮੈਡਮ ਸੰਜਨਾ,ਮੈਡਮ ਕੰਵਰ,ਹਰਜਿੰਦਰ ਕੌਰ,ਲਵਪ੍ਰੀਤ ਕੌਰ,ਵਰਿੰਦਰ ਸਿੰਘ,ਰਾਜਵਿੰਦਰ ਕੌਰ,ਵੀਨਾ ਮੈਡਮ,ਵੀਨੀਕਾ,ਆਰਤੀ ਅਤੇ ਤਰੁਣ ਸਿੰਘ ਆਦਿ ਹਾਜ਼ਰ ਸਨ| Govt.School Buta Singh Wala

ਏਸੀ ਗਲੋਬਲ ਸਕੂਲ

ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਹੇ ਏ.ਸੀ ਗਲੋਬਲ ਸਕੂਲ ਬਨੂੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ,ਜਿਸ ਤੋਂ ਬਾਅਦ ਅੱਜ ਸਕੂਲੀ ਬੱਚਿਆਂ ਨੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕ ਸਮਾਗਮ ਵਿੱਚ ਭਾਗ ਲਿਆ।

Govt.School Buta Singh Wala

ਸਕੂਲ ਸਟਾਫ਼ ਨੇ ਵੀ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੀ ਹਾਮੀ ਭਰੀ ਹੈ। ਤਾਂ ਜੋ ਆਪਣੀ ਅਤੇ ਦੂਜਿਆਂ ਦੀ ਯਾਤਰਾ ਨੂੰ ਸੁਰੱਖਿਅਤ ਬਣਾਇਆ ਜਾ ਸਕੇ।

ਇਸ ਮੌਕੇ ਅਧਿਆਪਕਾ ਅਲਕਾ ਲੂਥਰਾ,ਨਿਸ਼ਾ ਸ਼ਰਮਾ,ਇੰਦਰਜੀਤ ਕੌਰ,ਓਮਸੁਤਾ,ਪ੍ਰਿਆ ਸ਼ਰਮਾ,ਭਾਵਨਾ ਗੁਪਤਾ ਅਤੇ ਭਾਵਨਾ ਗਰੋਵਰ ਹਾਜ਼ਰ ਸਨ। Govt.School Buta Singh Wala

Govt.S.S.ਸਕੂਲ ਬਨੂੜ ਦੇ ਵਿਦਿਆਰਥੀ

Govt.School Buta Singh Wala

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੜ ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ। ਮਾਪਿਆ-ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਵਿਸ਼ੇਸ਼ ਤੌਰ ’ਤੇ ਸਕੂਲ ਪੁੱਜੇ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਨੀਤਾ ਭਾਰਦਵਾਜ,ਮਾਸਟਰ ਮਨਜੀਤ ਸਿੰਘ ਆਦਿ ਹਾਜ਼ਰ ਸਨ। Govt.School Buta Singh Wala

Also Read :ਨਗਰ ਕੌਂਸਲ NOC ਮਾਮਲੇ ਵਿੱਚ ਭਾਜਪਾ ਆਗੂ ਦਾ ਵੱਡਾ ਖੁਲਾਸਾ NOC Matter

Also Read :ਬੂਟਾ ਸਿੰਘ ਵਾਲਾ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਮਾਰੀ ਮੱਲ Buta Singh Wala School

Connect With Us : Twitter Facebook

 

SHARE