Highway Jam By Farmers In Abohar : ਸੀਸੀਆਈ ਵੱਲੋਂ ਖਰੀਦ ਬੰਦ,ਅਬੋਹਰ ਚ ਕਿਸਾਨਾਂ ਤੇ ਆੜਤੀਆਂ ਵੱਲੋਂ ਹਾਈਵੇ ਜਾਮ

0
143
Highway Jam By Farmers In Abohar

India News (ਇੰਡੀਆ ਨਿਊਜ਼), Highway Jam By Farmers In Abohar, ਚੰਡੀਗੜ੍ਹ : ਅਬੋਹਰ ਚ ਕਿਸਾਨਾਂ ਤੇ ਆੜਤੀਆਂ ਵੱਲੋਂ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਫਾਜ਼ਿਲਕਾ ਦੇ ਵਿੱਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਕਿਸਾਨਾਂ ਤੇ ਆੜਤੀਆਂ ਵੱਲੋਂ ਹਾਈਵੇ ਜਾਮ ਹਾਈਵੇ ਜਾਮ ਕਰ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਤੇ ਆੜਤੀਆਂ ਦਾ ਕਹਿਣਾ ਹੈ ਕਿ ਇਸ ਸਮੇਂ ਤੋਂ ਪਹਿਲਾਂ ਸੀਸੀਆਈ ਵੱਲੋਂ ਖਰੀਦ ਨੂੰ ਬੰਦ ਕਰ ਦਿੱਤਾ ਗਿਆ ਹੈ।

ਕਿਸਾਨਾਂ ਵੱਲੋਂ ਚੇਤਾਵਨੀ ਲਗਾਵਾਂਗੇ ਪੱਕਾ ਮੋਰਚਾ

ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੇ ਕਿਹਾ ਹੈ ਕਿ ਮੰਗਾਂ ਪੂਰੀਆਂ ਨਾ ਹੋਣ ਤੇ ਪੱਕਾ ਮੋਰਚਾ ਲਗਾਵਾਂਗੇ। ਇਸ ਵਕਤ ਦੀ ਵੱਡੀ ਖਬਰ ਅਬੋਹਰ ਤੋਂ ਨਿਕਲ ਕੇ ਸਾਹਮਣੇ ਆਈ ਹੈ। ਕਿਸਾਨਾਂ ਤੇ ਆੜਤੀਆਂ ਨੇ ਹਾਈਵੇ ਜਾਮ ਕਰ ਦਿੱਤਾ ਫਾਜ਼ਲਕਾ ਦੇ ਵਿੱਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਕਿਸਾਨਾਂ ਤੇ ਆੜਤੀਆਂ ਵੱਲੋਂ ਹਾਈਵੇ ਜਾਮ ਕੀਤਾ ਗਿਆ।

ਕਿਸਾਨ ਇੱਕ ਵਾਰ ਫਿਰ ਸੜਕਾਂ ਤੇ

ਸੀਸੀਆਈ ਵੱਲੋਂ ਸਮੇਂ ਤੋਂ ਪਹਿਲਾਂ ਸਰਕਾਰੀ ਖਰੀਦ ਬੰਦ ਕਰਨ ਦਾ ਕਿਸਾਨਾਂ ਤੇ ਆੜਤੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ। ਮੰਗਾਂ ਪੂਰੀਆਂ ਨਾ ਹੋਣ ਤੇ ਕਿਸਾਨਾਂ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਪੱਕਾ ਮੋਰਚਾ ਲਗਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਇੱਕ ਵਾਰ ਫਿਰ ਸੜਕਾਂ ਤੇ ਨੇ ਸੀਸੀਆਈ ਵੱਲੋਂ ਖਰੀਦ ਬੰਦ ਕਰਨ ਦੇ ਉੱਪਰੋਂ ਕਿਸਾਨਾਂ ਵੱਲੋਂ ਅਬੋਹਰ ਦੇ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਪ੍ਰਸ਼ਾਸਨ ਵੱਲੋਂ ਰਾਬਤਾ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ :Nakodar School Incident : RO ਦਾ ਪਾਣੀ ਪੀਣ ਨਾਲ ਨਕੋਦਰ ਦੇ ਸਕੂਲ’ ਚ 12 ਬੱਚੇ ਬਿਮਾਰ

 

SHARE