ਜਲੰਧਰ ਦੇ ਡੀ.ਸੀ ਦਫ਼ਤਰ ਦੇ ਬਾਹਰ ਵਿਦਿਆਰਥੀਆਂ ਨਾਲ ਧਰਨੇ ’ਤੇ ਬੈਠੇ ਵਿਧਾਇਕ

0
107
Jalandhar DC Office

Jalandhar DC Office : ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਦਲਿਤ ਵਿਦਿਆਰਥੀਆਂ ਨਾਲ ਡੀ.ਸੀ. ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ। ਇਸ ਦੌਰਾਨ ਵਿਗੜਦੇ ਮਾਹੌਲ ਨੂੰ ਦੇਖਦਿਆਂ ਪੁਲੀਸ ਨੇ ਕੰਪਲੈਕਸ ਦੇ ਮੁੱਖ ਐਂਟਰੀ ਗੇਟ ਨੂੰ ਬੰਦ ਕਰ ਦਿੱਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਬੀ.ਐੱਸ.ਐੱਫ. ਚੌਕ ‘ਤੇ ਐਸ.ਸੀ ਵਿਦਿਆਰਥੀ ਵਜ਼ੀਫੇ ਨੂੰ ਲੈ ਕੇ ਧਰਨੇ ’ਤੇ ਬੈਠੇ ਸਨ। ਇਸ ਦੌਰਾਨ ਮਾਮਲਾ ਗਰਮਾ ਗਿਆ ਅਤੇ ਪੁਲਿਸ ਨਾਲ ਨੌਜਵਾਨਾਂ ਦੀ ਝੜਪ ਹੋ ਗਈ।

Also Read :  CM ਭਗਵੰਤ ਮਾਨ ਅੱਜ ਵਾਤਾਵਰਨ ਦਿਵਸ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ

Also Read : ਲੁਧਿਆਣਾ ‘ਚ ASI ਰਿਸ਼ਵਤ ਲੈਂਦਾ ਫੜਿਆ ਗਿਆ, ਕੈਮਰੇ ਦੇ ਸਾਹਮਣੇ ਲੀਤੇ 1500 ਰੁਪਏ, ਸਸਪੈਂਡ

Also Read : ਨਵਜੰਮੇ ਬੱਚੇ ਨੂੰ ਹਸਪਤਾਲ ਛੱਡ ਕੇ ਭੱਜੀ ਨਾਬਾਲਗ ਮਾਂ, 2 ਦਿਨ ਬਾਅਦ ਆਈ ਵਾਪਸ

Connect With Us : Twitter Facebook
SHARE