ਜਲੰਧਰ ‘ਚ ਅਧਿਆਪਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

0
111
Jalandhar Latest News

ਜਲੰਧਰ (Jalandhar Latest News) : ਬੀਤੀ ਰਾਤ ਕਰੀਬ 1.30 ਵਜੇ ਜਲੰਧਰ ਛਾਉਣੀ ਦੇ ਮੁਹੱਲਾ ਨੰਬਰ 24 ‘ਚ ਰਹਿਣ ਵਾਲੇ ਇਕ ਅਧਿਆਪਕ ‘ਤੇ ਗੁਆਂਢ ‘ਚ ਕਨਫੈਕਸ਼ਨਰੀ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਵਿਅਕਤੀ ਵਲੋਂ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਜਿਸ ਨੂੰ ਜ਼ਖਮੀ ਹਾਲਤ ‘ਚ ਕੈਂਟ ਦੇ ਫੌਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਉਕਤ ਅਧਿਆਪਕ ਕੇਂਦਰੀ ਵਿਦਿਆਲਿਆ ਨੰਬਰ 4 ਵਿੱਚ ਤਾਇਨਾਤ ਸੀ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਅਧਿਆਪਕ ‘ਤੇ ਮਾੜੀ ਨਜ਼ਰ ਰੱਖ ਰਿਹਾ ਸੀ। ਮੌਕੇ ‘ਤੇ ਪਹੁੰਚੀ ਕੈਂਟ ਪੁਲਿਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਗੰਭੀਰਤਾ ਨਾਲ ਜਾਂਚ ‘ਚ ਜੁਟੀ ਹੋਈ ਹੈ।

Also Read : ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਚਰਚਾ ‘ਚ ਭਿੰਡਰਾਂਵਾਲਾ ਦਾ ਪਿੰਡ

Also Read : PAK ਡਰੋਨ ਮੁੜ ਪੰਜਾਬ ਸਰਹੱਦ ‘ਚ ਦਾਖਲ, BSF ਨੇ ਸ਼ੁਰੂ ਕੀਤਾ ਸਰਚ ਆਪਰੇਸ਼ਨ

Also Read : ਇਹ ਗੱਲ ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਤੋਂ ਪਹਿਲਾਂ ਗੁਰਦੁਆਰੇ ਵਿੱਚ ਕਹੀ

Also Read : ਪੰਜਾਬ ਵਿੱਚ ਧੜੱਲੇ ਨਾਲ ਹੋ ਰਹੀ ਹੈ ਫੁੱਲਾਂ ਦੀ ਖੇਤੀ, ਮਹਿਕ ਨਾਲ ਮਹਿਕ ਰਹੇ ਹਨ ਖੇਤ

Connect With Us : Twitter Facebook

SHARE