Kejriwal’s statement on illegal mining ਘੋਟਾਲੇ ਦੀ ਨਿਰਪੱਖ ਜਾਂਚ ਕਰਾਵਾਂਗੇ : ਕੇਜਰੀਵਾਲ

0
258
Kejriwal's statement on illegal mining

Kejriwal’s statement on illegal mining

ਇੰਡੀਆ ਨਿਊਜ਼, ਅੰਮ੍ਰਿਤਸਰ :

Kejriwal’s statement on illegal mining ਪੰਜਾਬ ਵਿੱਚ ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਹਰ ਪਾਰਟੀ ਦੇ ਨੇਤਾ ਦੂਜੀ ਪਾਰਟੀ ਦੀ ਕਮਜ਼ੋਰ ਨਬਜ ਫੜਨ ਦੀ ਕੋਸ਼ਿਸ਼ ਕਰ ਰਹੇ ਹਨ। ਤਾਜਾ ਬਿਆਨ ਵਿੱਚ ਦਿੱਲੀ ਦੇ ਮੁੱਖਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਤੇ ਹਮਲਾ ਬੋਲਿਆ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸੋਮਿਆਂ ਦੀ ਲੁੱਟ ਹੋ ਰਹੀ ਹੈ ਅਤੇ ਪਿਛਲੀ ਸਰਕਾਰ ਵਾਂਗ ਮੌਜੂਦਾ ਸਰਕਾਰ ਦਾ ਵੀ ਇਸ ਵਿੱਚ ਹੱਥ ਹੈ।

Kejriwal’s statement on illegal mining

ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਰਾਜ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਹ ਰੇਤ ਖਨਨ ਦੀ ਨਿਰਪੱਖ ਜਾਂਚ ਕਰਵਾਉਣਗੇ। ਦੋਸ਼ੀ ਲੋਕਾਂ ਨੂੰ ਜੇਲ ਵਿੱਚ ਭੇਜਿਆ ਜਾਵੇਗਾ। ਕੇਜਰੀਵਾਲ ਨੇ ਭੁਪਿੰਦਰ ਸਿੰਘ ਹਨੀ ਦੇ ਰਾਹੀਂ ਮੁੱਖਮੰਤਰੀ ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਜਦੋਂ ਉਸ ਦੇ ਰਿਸ਼ਤੇਦਾਰ ਨੇ ਕਬੂਲ ਕੀਤਾ ਹੈ ਕਿ ਸਾਰਾ ਪੈਸਾ ਚੰਨੀ ਦਾ ਹੈ ਤਾਂ ਈਡੀ ਉਸ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੀ।

ਇਹ ਵੀ ਪੜ੍ਹੋ : Amit Shah in Ludhiana ਚੰਨੀ ਅਸਫਲ ਮੁੱਖਮੰਤਰੀ : ਸ਼ਾਹ

ਇਹ ਵੀ ਪੜ੍ਹੋ : Big decision of EC ਬੈਂਸ ਅਤੇ ਕਮਲਜੀਤ ਸਿੰਘ ਨੂੰ 24 ਘੰਟੇ ਵੀਡੀਓ ਟੀਮਾਂ ਦੀ ਨਿਗਰਾਨੀ ਵਿੱਚ ਰਹਿਣ ਦੇ ਹੁਕਮ

Connect With Us : Twitter Facebook

SHARE