![Durgiana Temple on the occasion of Krishna Janmashtami festival, Lord Sri Krishna Janam Ashtami, Warm greetings to the people of the state, Lord Sri Krishna Janam Ashtami](https://punjab.indianews.in/wp-content/uploads/2022/08/20220818206L.jpg)
- ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ
ਚੰਡੀਗੜ੍ਹ, PUNJAB NEWS: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਸਾਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਮਨਾਉਣਾ ਚਾਹੀਦਾ
ਆਪਣੇ ਵਧਾਈ ਸੰਦੇਸ਼ ਵਿੱਚ ਅਮਨ ਅਰੋੜਾ ਨੇ ਲੋਕਾਂ ਨੂੰ ਕਿਹਾ ਕਿ ਸਮਾਜਿਕ ਤੰਦਾਂ ਦੀ ਮਜ਼ਬੂਤੀ, ਸ਼ਾਂਤੀ ਅਤੇ ਆਪਸੀ ਪਿਆਰ ਦੀ ਸਾਂਝ ਨੂੰ ਹੋਰ ਪਕੇਰੀ ਕਰਨ ਲਈ ਸਾਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਮਨਾਉਣਾ ਚਾਹੀਦਾ ਹੈ।
![Lord Sri Krishna Janam Ashtami, Warm greetings to the people of the state, Lord Sri Krishna Janam Ashtami](https://indianewspunjab.com/wp-content/uploads/2022/08/20220818209L-300x200.jpg)
ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸਾਨੂੰ ਸਹੀ ਰਾਹ ਦਿਖਾਉਣ ਤੇ ਇਸ ਉਤੇ ਚੱਲਣ ਦਾ ਬਲ ਬਖ਼ਸ਼ਣ ਤਾਂ ਜੋ ਪੰਜਾਬ ਨੂੰ ਦੇਸ਼ ਦਾ ਸਭ ਤੋਂ ਖੁਸ਼ਹਾਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਸਰਕਾਰ ਨੇ 5 ਮਹੀਨਿਆਂ ਦੌਰਾਨ ਇਤਿਹਾਸਕ ਫੈਸਲੇ ਲਏ : ਹਰਪਾਲ ਚੀਮਾ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਇਹ ਵੀ ਪੜ੍ਹੋ: 72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ
ਸਾਡੇ ਨਾਲ ਜੁੜੋ : Twitter Facebook youtube