Millions of gold seized ਚੰਡੀਗੜ੍ਹ ਹਵਾਈ ਅੱਡੇ ਤੇ ਸੋਨੇ ਦੇ 18 ਬਿਸਕੁਟ ਬਰਾਮਦ

0
267
Millions of gold seized

Millions of gold seized

ਇੰਡੀਆ ਨਿਊਜ਼, ਚੰਡੀਗੜ੍ਹ :

Millions of gold seized ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੇ ਕਸਟਮ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਕੀਤੀ ਜਦੋਂ ਉਸ ਨੇ ਕਰੋੜਾਂ ਰੁਪਏ ਦੇ ਸੋਨੇ ਦੇ ਬਿਸਕੁਟ ਬਰਾਮਦ ਕੀਤੇ। ਜਾਣਕਾਰੀ ਅਨੁਸਾਰ ਇਹ ਯਾਤਰੀ ਸ਼ਾਰਜਾਹ ਤੋਂ ਚੰਡੀਗੜ੍ਹ ਆਇਆ ਸੀ। ਪਕੜੇ ਗਏ ਯਾਤਰੀ ਕੋਲੋਂ ਕੁਲ 18 ਸੋਨੇ ਦੇ ਬਿਸਕੁਟ ਬਰਾਮਦ ਹੋਏ ਹਨ। ਜਿਨ੍ਹਾਂ ਦੀ ਅੰਤਰਰਾਸ਼ਟਰੀ ਬਜਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ। ਇਨ੍ਹਾਂ ਬਿਸਕੁਟਾਂ ਦਾ ਭਾਰ 2 ਕਿਲੋ ਤੋਂ ਜ਼ਿਆਦਾ ਦੱਸਿਆ ਜਾ ਰਿਹਾ ਹੈ

ਇਸ ਤਰਾਂ ਛੁਪਾ ਕੇ ਰੱਖੇ ਸੀ ਬਿਸਕੁਟ Millions of gold seized

ਜਾਣਕਾਰੀ ਦੇ ਮੁਤਾਬਿਕ ਬਰਾਮਦ ਕੀਤੇ ਬਿਸਕੁਟ ਆਰੋਪੀ ਨੇ ਚਿੱਟੇ ਰੰਗ ਦੀ ਮੈਡੀਕਲ ਕਿੱਟ ਵਿੱਚ ਛੁਪਾ ਕੇ ਰਖੇ ਹੋਏ ਸੀ। ਯਾਤਰੀ ਦੇ ਖਿਲਾਫ ਕਸਟਮ ਐਕਟ, 1962 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ 2018 ਵਿੱਚ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 2.26 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ ਬਰਾਮਦ ਕੀਤੇ ਗਏ ਸਨ।

ਇਹ ਵੀ ਪੜ੍ਹੋ : Big decision of EC ਬੈਂਸ ਅਤੇ ਕਮਲਜੀਤ ਸਿੰਘ ਨੂੰ 24 ਘੰਟੇ ਵੀਡੀਓ ਟੀਮਾਂ ਦੀ ਨਿਗਰਾਨੀ ਵਿੱਚ ਰਹਿਣ ਦੇ ਹੁਕਮ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

ਇਹ ਵੀ ਪੜ੍ਹੋ : Big relief to Majithia 23 ਫਰਵਰੀ ਤਕ ਗਿਰਫਤਾਰੀ ਤੇ ਰੋਕ

Connect With Us : Twitter Facebook

SHARE