ਪੰਜਾਬੀ ਗਾਇਕਾ ਮਿਸ ਪੂਜਾ ਨੇ ਸੋਸ਼ਲ ਮੀਡੀਆ ਨੂੰ ਕਿਹਾ ਅਲਵਿਦਾ

0
115
Miss Pooja Goodbye to Social Media

Miss Pooja Goodbye to Social Media : ਪੰਜਾਬੀ ਗਾਇਕਾ ਮਿਸ ਪੂਜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕੀਤਾ ਹੈ। ਅਸਲ ‘ਚ ਮਿਸ ਪੂਜਾ ਨੇ ਸੋਸ਼ਲ ਮੀਡੀਆ ਹੈਂਡਲ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ਨੂੰ ਅਲਵਿਦਾ ਕਿਹਾ ਹੈ।

ਮਿਸ ਪੂਜਾ ਨੇ ਇਸ ਪੋਸਟ ‘ਚ ਬਲੈਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ ਹੈ, ਬਾਏ ਬਾਏ ਸੋਸ਼ਲ ਮੀਡੀਆ!!! ਮਿਸ ਪੂਜਾ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਲਗਾਤਾਰ ਉਸ ‘ਤੇ ਕਮੈਂਟ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ।

Also Read : ਕਪੂਰਥਲਾ ‘ਚ ਬਾਈਕ ਸਵਾਰਾਂ ਨੇ ਗਲੇ ‘ਤੇ ਪਿਸਤੌਲ ਰੱਖ ਕੇ ਕਾਰ ਲੁੱਟ ਲਈ

Also Read : CLAT ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ, ਪ੍ਰੀਖਿਆ ‘ਚ ਹੋਇਆ ਇਹ ਬਦਲਾਅ

Also Read : ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ, ਹਰਦੀਪ SFJ ਮੁਖੀ ਪੰਨੂ ਦਾ ਵੀ ਕਰੀਬੀ ਸੀ

Connect With Us : Twitter Facebook
SHARE