ਮਿਸ਼ਨ ਰੁਜ਼ਗਾਰ (Mission Rozgaar) ਤਹਿਤ ਭਗਵੰਤ ਮਾਨ 315 ਵੈਟਨਰੀ ਅਫ਼ਸਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

0
104
Mission Rozgaar
Mission Rozgaar

ਇੰਡੀਆ ਨਿਊਜ਼ (ਦਿੱਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਚੰਡੀਗੜ੍ਹ ਦੇ ਮਿਊਂਸਪਲ ਭਵਨ ‘ਚ ਇਹ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਗਿਆ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਭਾਜਪਾ ਕਰ ਰਹੀ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ : ਬਲਬੀਰ ਪੰਚਾਲ Bharatiya Janata Party

CM ਮਾਨ ਦਾ ਟਵਿੱਟ (Mission Rozgaar):

ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਆ ਹੈ- ‘ਸਾਡੀ ਸਰਕਾਰ ਦੀ ਕੋਸ਼ਿਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿ ਸਕਣ’… Mission Rozgaar

ਸਾਡੀ ਸਰਕਾਰ ਦੀ ਕੋਸ਼ਿਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿ ਸਕਣ…
ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ…ਨਾਲ ਹੀ 300 ਹੋਰ ਵੈਟਨਰੀ ਅਫ਼ਸਰਾਂ ਦੀ ਭਰਤੀ ਮੁਹਿੰਮ ਵੀ ਸਰਕਾਰ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ…

 

SHARE