ਮੋਗਾ ‘ਚ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ, ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ

0
168
Moga Accident News

Moga Accident News : ਮੋਗਾ ਦੇ ਪਿੰਡ ਰਾਜੇਆਣਾ ਗੰਗਾ ਪੈਲੇਸ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਇੱਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਹਾਦਸਾ ਵੀਰਵਾਰ ਸਵੇਰੇ ਕਰੀਬ 6.30 ਵਜੇ ਵਾਪਰਿਆ।

ਜਾਣਕਾਰੀ ਅਨੁਸਾਰ ਇੱਕ ਟਰੱਕ ਮੋਗਾ ਤੋਂ ਬਾਘਾਪੁਰਾਣਾ ਤੋਂ ਕੋਟਕਪੂਰਾ ਵੱਲ ਜਾ ਰਿਹਾ ਸੀ। ਦੂਜਾ ਟਰੱਕ ਕੋਟਕਪੂਰਾ ਤੋਂ ਜਲੰਧਰ ਜਾ ਰਿਹਾ ਸੀ। ਪਿੰਡ ਰਾਜੇਆਣਾ ਗੰਗਾ ਪੈਲੇਸ ਨੇੜੇ ਦੋਵੇਂ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂਕਿ ਦੂਜੇ ਟਰੱਕ ਵਿੱਚ ਸਵਾਰ ਦੋ ਵਿਅਕਤੀ ਠੀਕ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Also: ਭਾਰੀ ਮੀਂਹ ਕਾਰਨ ਡਿੱਗਿਆ ਪੁਰਾਣਾ ਮਹਿਲ, ਦੋ ਗੱਡੀਆਂ ਦੱਬੀਆਂ, ਨਹੀਂ ਹੋਇਆ ਕੋਈ ਜਾਨ ਦਾ ਨੁਕਸਾਨ

Connect With Us Twitter Facebook

SHARE