ਪੰਜਾਬ ਸਿਵਲ ਸਕੱਤਰੇਤ ਵਿੱਚ 39 ਕਲਰਕਾਂ ਨੇ ਤਰੱਕੀ ਲੈਣ ਤੋਂ ਕੀਤਾ ਇਨਕਾਰ

0
100
Punjab Civil Secretariat

Punjab Civil Secretariat : ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕ ਕਾਡਰ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ ਦਿੱਤੀ ਗਈ ਹੈ ਪਰ ਇਨ੍ਹਾਂ ਵਿੱਚੋਂ 39 ਕਲਰਕਾਂ ਨੇ ਤਰੱਕੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਜਦਕਿ 33 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Also Read : SGPC ਦੇ ਇਤਰਾਜ਼ ਤੋਂ ਬਾਅਦ 12ਵੀਂ ਜਮਾਤ ਦੇ ਸਿਲੇਬਸ ‘ਚ ਬਦਲਾਅ, ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਹਟਾਇਆ ਗਿਆ ‘ਖਾਲਿਸਤਾਨ’

Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

Connect With Us : Twitter Facebook

SHARE