CM ਭਗਵੰਤ ਮਾਨ ਅੱਜ ਸੰਗਰੂਰ ‘ਚ ਲੋਕਾਂ ਨਾਲ ਮੁਲਾਕਾਤ ਕਰਨਗੇ

0
105
Punjab CM Today

Punjab CM Today : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ ਹਨ। ਉਹ ਇੱਥੇ ਧੂਰੀ ਪਹੁੰਚ ਕੇ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਮੁੱਖ ਮੰਤਰੀ ਮਾਨ “ਲੋਕ ਮਿਲਨੀ” ਪ੍ਰੋਗਰਾਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨਾਲ ਪਾਰਟੀ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਦੌਰਾਨ ਅਗਲੇਰੀ ਰਣਨੀਤੀ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

Also Read : ਹਰਿਮੰਦਰ ਸਾਹਿਬ ਨੇੜੇ ਇਕ ਹੋਰ ਧਮਾਕਾ, ਪੁਲਿਸ ਨੇ 5 ਲੋਕਾਂ ਨੂੰ ਕੀਤਾ ਗ੍ਰਿਫਤਾਰ

Also Read : ਜਲੰਧਰ ਲੋਕ ਸਭਾ ਉਪ ਚੋਣ : ਸਵੇਰੇ 9 ਵਜੇ ਤੱਕ 5.21 ਫੀਸਦੀ ਵੋਟਿੰਗ

Also Read : ਲੁਧਿਆਣਾ ‘ਚ ਕੱਪੜਾ ਵਪਾਰੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ CCTV ‘ਚ ਕੈਦ

Connect With Us : Twitter Facebook

SHARE